ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ
ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ): ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, […]
Continue Reading
