ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ
ਲੌਂਗੋਵਾਲ/ ਸੁਨਾਮ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ ਤੇ ਕਰ-ਅਤੇ-ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ […]
Continue Reading
