ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ
ਚੰਡੀਗੜ੍ਹ, 20 ਜੂਨ (ਦੇਸ਼ ਕਲਿੱਕ ਬਿਊਰੋ): ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ […]
Continue Reading
