‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ
ਚੰਡੀਗੜ੍ਹ; 17 ਅਗਸਤ (ਦੇਸ਼ ਕਲਿੱਕ ਬਿਊਰੋ): ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ […]
Continue Reading
