ਮੰਦਰ ’ਚ ਭਗਦੜ; 7 ਸ਼ਰਧਾਲੂਆਂ ਦੀ ਮੌਤ; ਕਈ ਜ਼ਖ਼ਮੀ
ਮੰਦਰ ’ਚ ਭਗਦੜ; 7 ਸ਼ਰਧਾਲੂਆਂ ਦੀ ਮੌਤ; ਕਈ ਜ਼ਖ਼ਮੀ ਲਖੀਸਰਾਏ, 17 ਅਗਸਤ 2026 ਬਿਹਾਰ ਦੇ ਲਖੀਸਰਾਏ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਪ੍ਰਸਿੱਧ ਅਸ਼ੋਕ ਧਾਮ ਮੰਦਰ ਵਿੱਚ ਵਾਪਰੇ ਹਾਦਸੇ ਨੇ ਹਾਹਾਕਾਰ ਮਚਾ ਦਿੱਤੀ। ਸਾਵਣ ਦੇ ਤੀਜੇ ਸੋਮਵਾਰ ਮੌਕੇ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਸਨ। ਇਸ ਦੌਰਾਨ ਅਚਾਨਕ ਭੀੜ ਵਧਣ ਕਾਰਨ ਭਗਦੜ ਮਚ ਗਈ। […]
Continue Reading
