BREAKING- ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਪਾਰਟੀ ਦਫ਼ਤਰ ‘ਚੋਂ ਮਿਲੀ ਲਾਸ਼
BREAKING- ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਪਾਰਟੀ ਦਫ਼ਤਰ ‘ਚੋਂ ਮਿਲੀ ਲਾਸ਼ ਰਾਮਪੁਰਹਾਟ (ਬੀਰਭੂਮ), 16 ਅਗਸਤ, 2026: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੀਨੀਅਰ ਨੇਤਾ ਆਸ਼ੀਸ਼ ਬੈਨਰਜੀ ਦੀ ਐਤਵਾਰ ਸਵੇਰੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਲਾਸ਼ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਕਸਬੇ ਦੇ […]
Continue Reading
