ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫਿਲਮ ਦਾ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ ਪ੍ਰਦਰਸ਼ਨ
ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 06 ਸਤੰਬਰ, 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਭਗਵਾਸੀ ਅਤੇ ਤੋਫਾਪੁਰ ਵਿਖੇ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਦਾ ਐਲ.ਈ.ਡੀ. ਸਕਰੀਨ ਰਾਹੀਂ ਪ੍ਰਦਰਸ਼ਨ ਕੀਤਾ ਗਿਆ। ਇਸ ਜਾਣਕਾਰੀ ਦਿੰਦਿਆਂ […]
Continue Reading
