ਇੰਡੋਨੇਸ਼ੀਆ ‘ਚ 13 ਘੰਟੇ ਬਾਅਦ ਫੇਰ ਆਇਆ 6.5 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ
ਨਵੀਂ ਦਿੱਲੀ, 15 ਅਗਸਤ (ਦੇਸ਼ ਕਲਿੱਕ ਬਿਊਰੋ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ 7.7 ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਆਇਆ। ਸ਼ਾਮ ਨੂੰ 13 ਘੰਟੇ ਬਾਅਦ ਦੂਜਾ 6.5 ਤੀਬਰਤਾ ਵਾਲਾ ਭੂਚਾਲ ਆਇਆ। ਤੇਜ਼ ਭੂਚਾਲ ਨੇ ਕਈ ਖੇਤਰਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਇਮਾਰਤਾਂ ਢਹਿ ਗਈਆਂ। ਹੁਣ ਤੱਕ 38 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਅਤੇ ਕਈਆਂ […]
Continue Reading
