ਪਟਿਆਲਾ: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਪਟਿਆਲਾ: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਪਟਿਆਲਾ, 14 ਅਗਸਤ 2026- ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਹਰਮਨ ਨਗਰ ਵਿੱਚ ਚਿੱਟੇ ਦੀ ਕਥਿਤ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਠਾਕੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰਕ […]
Continue Reading
