ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ; ਪਰਿਵਾਰ ਨੇ ਲਾਏ ਗੰਭੀਰ ਦੋਸ਼
ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ; ਪਰਿਵਾਰ ਨੇ ਲਾਏ ਗੰਭੀਰ ਦੋਸ਼ ਪਟਿਆਲਾ, 14 ਅਗਸਤ 2026 ਥਾਣਾ ਸਿਵਲ ਲਾਈਨ ਦੇ ਖੇਤਰ ਵਿੱਚ 10 ਅਗਸਤ ਨੂੰ ਲਾਵਾਰਿਸ ਹਾਲਤ ਵਿੱਚ ਮਿਲੇ ਨੌਜਵਾਨ ਦੀ ਪਛਾਣ ਹੋਣ ਮਗਰੋਂ ਮਾਮਲਾ ਗੰਭੀਰ ਰੂਪ ਧਾਰ ਗਿਆ ਹੈ। ਮ੍ਰਿਤਕ ਦੀ ਪਛਾਣ ਅਫਸਰ ਕਾਲੋਨੀ ਵਾਸੀ ਅਰੁਣ ਵਜੋਂ ਹੋਈ ਹੈ। […]
Continue Reading
