ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਮੰਤਰੀ ਵੱਲੋਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋ, ਆਦਿ ਆਗੂਆਂ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਤਕਰੀਬਨ ਇੱਕ ਘੰਟਾ ਮੀਟਿੰਗ ਚੱਲੀ ਜਿਸ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਸੈਕਟਰੀ, ਡਾਇਰੈਕਟਰ […]

Continue Reading

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ […]

Continue Reading

ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ, ਕੀਵੀਆਂ ਖ਼ਿਲਾਫ਼ ਟੀਮ ਦੀ ਟੀ-20 ’ਚ ਸਭ ਤੋਂ ਵੱਡੀ ਹਾਰ

ਨਵੀਂ ਦਿੱਲੀ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਕ੍ਰਿਕਟ ਟੀਮ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੌਥੇ ਟੀ-20 ਮੈਚ ਵਿੱਚ 87 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਹਾਰ ਹੈ। ਇਸ ਤੋਂ ਪਹਿਲਾਂ 2019 ਵਿੱਚ ਵੈਲਿੰਗਟਨ ਵਿਖੇ ਭਾਰਤ 80 ਦੌੜਾਂ ਨਾਲ ਹਾਰਿਆ […]

Continue Reading

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ […]

Continue Reading

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਡਾ.ਬਲਜੀਤ ਕੌਰ

ਫ਼ਰੀਦਕੋਟ 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਚੈਕਅੱਪ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ […]

Continue Reading

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ – ਸਪੀਕਰ ਸੰਧਵਾਂ

ਫ਼ਰੀਦਕੋਟ 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਯੂਥ ਰਨ-2026 ਮੈਰਾਥਨ ਦੌੜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ […]

Continue Reading

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ

ਚੰਡੀਗੜ੍ਹ, 30 ਅਕਤੂਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ, 30 ਅਕਤੂਬਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਗੜੇ ਵੀ ਪੈ ਸਕਦੇ ਹਨ। ਇਸ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ […]

Continue Reading

AAP ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਕੱਲ੍ਹ ਜਾਰੀ ਕੀਤੀ ਜਾਵੇਗੀ ਪਹਿਲੀ ਸੂਚੀ

  AAP ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਕੱਲ੍ਹ ਜਾਰੀ ਕੀਤੀ ਜਾਵੇਗੀ ਪਹਿਲੀ ਸੂਚੀ ਚੰਡੀਗੜ੍ਹ, 30 ਅਕਤੂਬਰ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ 31 ਅਕਤੂਬਰ ਨੂੰ ਜਾਰੀ ਕੀਤੇ ਜਾਣ […]

Continue Reading

Breaking: ਅੰਮ੍ਰਿਤਸਰ ਹਵਾਈ ਅੱਡੇ ਤੋਂ ਸਰਦੀਆਂ ਦੀਆਂ ਉਡਾਣਾਂ ਦੀ ਨਵੀਂ ਸਮੇਂ-ਸਾਰਣੀ ਜਾਰੀ

  Breaking: ਅੰਮ੍ਰਿਤਸਰ ਹਵਾਈ ਅੱਡੇ ਤੋਂ ਸਰਦੀਆਂ ਦੀਆਂ ਉਡਾਣਾਂ ਦੀ ਨਵੀਂ ਸਮੇਂ-ਸਾਰਣੀ ਜਾਰੀ ਅੰਮ੍ਰਿਤਸਰ, 30 ਅਕਤੂਬਰ 2026: ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਅੰਮ੍ਰਿਤਸਰ ਵੱਲੋਂ ਸਰਦੀਆਂ ਦੇ ਮੌਸਮ ਲਈ ਉਡਾਣਾਂ ਦੀ ਨਵੀਂ ਸਮੇਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਨਾਲ ਅੰਮ੍ਰਿਤਸਰ ਤੋਂ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਆਉਣ ਵਾਲੇ ਮਹੀਨਿਆਂ ਦੌਰਾਨ ਉਡਾਣਾਂ ਦੇ […]

Continue Reading