ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਅੰਮ੍ਰਿਤਸਰ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਜੂਨ 1984 ਦੇ ਘੱਲੂਘਾਰੇ ਸਮੇਂ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਅਤੇ ਪਰਿਵਾਰ ਵੱਲੋਂ ਗੁਰੂ ਘਰ ਦੇ ਕਾਰਜਾਂ ਲਈ 1 ਲੱਖ ਰੁਪਏ ਸੇਵਾ ਵਜੋਂ ਭੇਟਾ ਕੀਤੇ ਗਏ ਹਨ। ਸ. ਦਵਿੰਦਰਪਾਲ ਸਿੰਘ ਵੱਲੋਂ ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ। […]

Continue Reading

ਰੰਜਿਸ਼ ਤਹਿਤ ਹਮਲਾ ਕਰਨ ਅਤੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਪਰਚਾ ਦਰਜ

ਮੋਰਿੰਡਾ, 6 ਸਤੰਬਰ (ਭਟੋਆ): ਮੋਰਿੰਡਾ ਸਦਰ ਪੁਲਿਸ ਵੱਲੋਂ ਮੋਰਿੰਡਾ ਰੂਪਨਗਰ ਮਾਰਗ ਤੇ ਸਥਿਤ ਪਿੰਡ ਕੋਟਲਾ ਨੇੜੇ ਇੱਕ ਨਾਬਾਲਗ ਲੜਕੇ ‘ਤੇ ਜਾਨਲੇਵਾ ਹਮਲਾ ਕਰਨ ਅਤੇ ਉਸ ਦੀ ਭੈਣ ਨੂੰ ਜ਼ਬਰਦਸਤੀ ਨਾਲ ਲੈ ਜਾਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅੱਧਾ ਦਰਜਨ ਨਾਮਜ਼ਦ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁੱਖੀ ਇੰਸਪੈਕਟਰ ਸਿਮਰਨਜੀਤ […]

Continue Reading

ਧਰਮਸ਼ਾਲਾ ਦੇ ਵਿਵਾਦ ਨੂੰ ਲੈ ਕੇ ਪੰਚ ‘ਤੇ ਜਾਨਲੇਵਾ ਹਮਲਾ: 8 ਖਿਲਾਫ ਮਾਮਲਾ ਦਰਜ

ਮੋਰਿੰਡਾ 6 ਸਤੰਬਰ (ਭਟੋਆ): ਪਿੰਡ ਖੈਰਪੁਰ ਵਿਖੇ ਨਵੀਂ ਬਣ ਰਹੀ ਧਰਮਸ਼ਾਲਾ ਦੇ ਰੰਜਿਸ਼ੀ ਵਿਵਾਦ ਨੂੰ ਲੈ ਕੇ ਪਿੰਡ ਦੇ ਮੌਜੂਦਾ ਪੰਚ ਅਤੇ ਆਟੋ ਚਾਲਕ ਹਰਕੇਸ਼ ਸਿੰਘ (57) ‘ਤੇ ਜਾਨਲੇਵਾ ਹਮਲਾ ਕਰਨ ਅਤੇ ਆਟੋ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਰਿੰਡਾ ਸਦਰ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ 8 ਵਿਅਕਤੀਆਂ ਖਿਲਾਫ ਵੱਖ-ਵੱਖ […]

Continue Reading

ਰਸ਼ਪਿੰਦਰ ਸਿੰਘ ਦੀ ਮਰਚੈਂਟ ਨੇਵੀ ਵਿੱਚ ਚੋਣ, ਵਿਸ਼ਵ ਦੀਆਂ ਪ੍ਰਮੁੱਖ ਸ਼ਿਪਿੰਗ ਕੰਪਨੀਆਂ ਵਿੱਚ ਮਿਲੀ ਨਿਯੁਕਤੀ

ਗੱਜਣ ਮਾਜਰਾ, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਵਿਦਿਆਰਥੀ ਰਸ਼ਪਿੰਦਰ ਸਿੰਘ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਸਦਕਾ ਮਰਚੈਂਟ ਨੇਵੀ ਦੇ ਖੇਤਰ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਰਸ਼ਪਿੰਦਰ ਸਿੰਘ ਦੀ ਚੋਣ ਵਿਸ਼ਵ ਦੀਆਂ ਚੋਟੀ ਦੀਆਂ ਪੰਜ […]

Continue Reading

ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ

  ਕੁਦਰਤ ਦਾ ਕਹਿਰ; ਭਾਰੀ ਬਰਸਾਤ ਨੇ ਮਚਾਈ ਤਬਾਹੀ, ਹੁਣ ਤੱਕ 270 ਲੋਕਾਂ ਦੀ ਮੌਤ ਸ਼ਿਮਲਾ, 6 ਸਤੰਬਰ: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਭਾਰੀ ਬਰਸਾਤ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਵਿੱਚ ਮੀਂਹ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਕਾਰਨ ਹੁਣ ਤੱਕ 270 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 492 ਲੋਕ ਜ਼ਖ਼ਮੀ ਹੋਏ ਹਨ। ਇਸ […]

Continue Reading

ਗੈਸੀ ਸਿਲੰਡਰ ਕੱਢਣ ਲਈ ਟੋਭੇ ’ਚ ਵੜਿਆ ਨੌਜਵਾਨ, ਡੁੱਬਣ ਕਾਰਨ ਹੋਈ ਮੌਤ

  ਗੈਸੀ ਸਿਲੰਡਰ ਕੱਢਣ ਲਈ ਟੋਭੇ ’ਚ ਵੜਿਆ ਨੌਜਵਾਨ, ਡੁੱਬਣ ਕਾਰਨ ਹੋਈ ਮੌਤ ਧਨੌਲਾ (ਬਰਨਾਲਾ), 6 ਸਤੰਬਰ 2026: ਨੇੜਲੇ ਪਿੰਡ ਕਾਲੇਕੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਟੋਭੇ ਵਿੱਚ ਡੁੱਬਣ ਕਾਰਨ 23 ਸਾਲਾ ਨੌਜਵਾਨ ਪੱਪੂ ਸਿੰਘ ਪੁੱਤਰ ਕਾਲਾ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਇਕੱਤਰ ਜਾਣਕਾਰੀ ਅਨੁਸਾਰ ਟੋਭੇ […]

Continue Reading

ਲਾਵਾਰਿਸ ਕਹਿ ਕੇ ਸਾੜੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ

  ਲਾਵਾਰਿਸ ਕਹਿ ਕੇ ਸਾੜੇ ਨੌਜਵਾਨਾਂ ਨੂੰ ਇਨਸਾਫ਼ ਦਿਵਾਉਂਦਿਆਂ ਭਾਈ ਖਾਲੜਾ ਨੇ ਦਿੱਤੀ ਸ਼ਹਾਦਤ- ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ ਭਾਈ ਖਾਲੜਾ ਮਨੁੱਖੀ ਹੱਕਾਂ ਤੇ ਇਨਸਾਫ਼ ਲਈ ਲੜਨ ਵਾਲੀ ਮਹਾਨ ਕੌਮੀ ਸ਼ਖ਼ਸੀਅਤ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਸਤੰਬਰ- ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ […]

Continue Reading

Punjab Police ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 2 ਕਿਲੋ ਹੈਰੋਇਨ ਬਰਾਮਦ

  Punjab Police ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 2 ਕਿਲੋ ਹੈਰੋਇਨ ਬਰਾਮਦ ਗੁਰਦਾਸਪੁਰ, 6 ਸਤੰਬਰ 2026: ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਮਾਮਲਿਆਂ ਵਿੱਚ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਵੱਖ-ਵੱਖ […]

Continue Reading

Breaking- ਗੁਰਪ੍ਰੀਤ ਸੇਖੋਂ ਨੇ ਫੜਿਆ ਝਾੜੂ; CM ਮਾਨ ਨੇ ਕਰਵਾਇਆ AAP ‘ਚ ਸ਼ਾਮਲ

  Breaking- ਗੁਰਪ੍ਰੀਤ ਸੇਖੋਂ ਨੇ ਫੜਿਆ ਝਾੜੂ; CM ਮਾਨ ਨੇ ਕਰਵਾਇਆ AAP ‘ਚ ਸ਼ਾਮਲ ਜ਼ੀਰਾ (ਫਿਰੋਜ਼ਪੁਰ), 6 ਸਤੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰ ਤੋਂ ਸਿਆਸਤਦਾਨ ਬਣੇ ਦੱਸੇ ਜਾਂਦੇ ਗੁਰਪ੍ਰੀਤ ਸਿੰਘ ਸੇਖੋਂ ਨੇ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੂੰ ਪੰਜਾਬ ਦੇ ਮੁੱਖ […]

Continue Reading

ਅਹਿਮ ਖ਼ਬਰ: 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

  ਅਹਿਮ ਖ਼ਬਰ: 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਬੈਂਕ, ਟੈਲੀਫ਼ੋਨ, ਬੀਮਾ, ਬਿਜਲੀ-ਪਾਣੀ ਸਮੇਤ ਦਿਵਾਨੀ ਅਤੇ ਸਮਝੌਤਾਯੋਗ ਫੌਜਦਾਰੀ ਮਾਮਲਿਆਂ ਦਾ ਹੋਵੇਗਾ ਨਿਪਟਾਰਾ ਰੂਪਨਗਰ, 6 ਸਤੰਬਰ 2026: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 12 ਸਤੰਬਰ […]

Continue Reading