ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ […]
Continue Reading
