ਬੈਂਕ ‘ਚ ਲਗਾਇਆ ਹਾਈਪਰਟੈਨਸ਼ਨ ਚੈੱਕ-ਅੱਪ ਕੈਂਪ

ਕਰਮਚਾਰੀਆਂ ਅਤੇ ਗਾਹਕਾਂ ਦੀ ਕੀਤੀ ਸਿਹਤ ਜਾਂਚ ਫਾਜ਼ਿਲਕਾ, 12 ਜੂਨ: ਦੇਸ਼ ਕਲੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ […]

Continue Reading

ਸਿਹਤ ਵਿਭਾਗ ਵੱਲੋਂ ਵੱਖ ਪਿੰਡਾਂ ਵਿੱਚ ਗੰਬੂਜੀਆ ਮੱਛੀਆਂ ਟੋਬਿਆਂ ਵਿੱਚ ਛੱਡੀਆਂ

ਮੋਰਿੰਡਾ 11 ਜੂਨ ਭਟੋਆ        ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਅਧੀਨ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਟੋਬਿਆਂ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਗੰਬੂਜੀਆ ਮੱਛੀਆਂ (Gambusia fish) ਛੱਡੀਆਂ ਗਈਆਂ।ਇਸ ਮੌਕੇ […]

Continue Reading

MIG Super ਦੇ ਮਸਲਿਆਂ ਦੇ ਹੱਲ ਲਈ ਐਸੋਸੀਏਸ਼ਨ ਨੇ ਕੀਤੀ ਸੀ ਏ ਗਮਾਡਾ ਨਾਲ ਮੀਟਿੰਗ

ਮੋਹਾਲੀ: 10 ਜੂਨ, ਦੇਸ਼ ਕਲਿੱਕ ਬਿਓਰੋ ਐਮ ਆਈ ਜੀ ਸੁਪਰ ਸੈਕਟਰ 70 ਦੇ ਭਖਦੇ ਮਸਲਿਆਂ ਬਾਰੇ ਕੱਲ ਐਮ ਐਲ ਏ ਸ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸੁਪਰ ਐਸੋਸੀਏਸ਼ਨ ਆਫ ਰੈਜ਼ੀਡੈਂਟਸ ਵੈੱਲਫੇਅਰ ਦੇ ਇੱਕ ਵਫ਼ਦ ਜਿਸ ਵਿੱਚ ਸੁਖਦੇਵ ਸਿੰਘ ਪਟਵਾਰੀ,ਐਮ ਸੀ, ਆਰ ਪੀ ਕੰਬੋਜ,ਪ੍ਰਧਾਨ ਤੇ ਆਰ ਕੇ ਗੁਪਤਾ ਜਨਰਲ ਸਕੱਤਰ ਸ਼ਾਮਲ ਸਨ, ਸੀਏ ਗਮਾਡਾ ਨੂੰ ਮਿਲਿਆ […]

Continue Reading

ਮਹਿਲਾ ਚੋਰ ਗਿਰੋਹ ਵੱਲੋਂ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਚੋਰੀ

ਚੋਰੀ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਮੋਰਿੰਡਾ 10 ਜੂਨ ਭਟੋਆ  ਮੋਰਿੰਡਾ ਦੇ ਬੱਸ ਸਟੈਂਡ ਨੇੜੇ ਸਥਿਤ ਰਾਮਗੜ੍ਹੀਆ ਬਜ਼ਾਰ  ਵਿਚੋ  ਬੀਤੇ  ਐਤਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਮਹਿਲਾ  ਚੋਰ ਗਿਰੋਹ ਵੱਲੋਂ  ਦੋ ਦੁਕਾਨਾਂ ਤੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਚੋਰੀ ਦੀ […]

Continue Reading

ਮਾਂਗਟ ਬਣੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ 

 ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ         ਸੀਨੀਅਰ ਸਿਟੀਜਨ ਕੌਂਸਲ ਦੀ ਜਨਰਲ ਬਾਡੀ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ  ਪ੍ਰਧਾਨ ਕੈਪਟਨ ਹਰਪਾਲ ਸਿੰਘ ਵੱਲੋਂ ਸਿਹਤ ਠੀਕ ਨਾ ਰਹਿਣ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਉਪਰੰਤ ਸਮੂਹ ਮੈਂਬਰਾਂ ਵੱਲੋ  ਸਰਬਸੰਮਤੀ ਨਾਲ ਸਾਬਕਾ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਨੂੰ ਕੌਂਸਲ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦਾ ਕੀਤਾ Encounter, 3 ਪਿਸਤੌਲ, ਕਾਰ ਤੇ Drug Money ਬਰਾਮਦ

ਅੰਮ੍ਰਿਤਸਰ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਹਥਿਆਰ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾਮਲੇ ‘ਚ ਢਿੱਲ-ਮੱਠ ਵਰਤ ਰਿਹਾ DSP ਮੁਅੱਤਲ

ਬਠਿੰਡਾ, 9 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਕਰ ਰਿਹਾ ਸੀ।ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ […]

Continue Reading

IAS ਅਧਿਕਾਰੀ 10 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਘਰੋਂ ਮਿਲੇ 47 ਲੱਖ ਰੁਪਏ

ਭੁਵਨੇਸ਼ਵਰ, 9 ਜੂਨ, ਦੇਸ਼ ਕਲਿਕ ਬਿਊਰੋ :ਸਬ-ਕਲੈਕਟਰ ਧੀਮਾਨ ਚਕਮਾ (IAS, 2021 ਬੈਚ) ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਉਹ ਇੱਕ ਵਪਾਰੀ ਤੋਂ 20 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਇਹ ਪਹਿਲੀ ਕਿਸ਼ਤ ਸੀ।ਮੁਲਜ਼ਮ ਅਧਿਕਾਰੀ ਨੇ ਧਮਕੀ ਦਿੱਤੀ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਗਏ ਤਾਂ ਕਾਰੋਬਾਰੀ ਵਿਰੁੱਧ […]

Continue Reading

ਅੱਜ ਦਾ ਇਤਿਹਾਸ

9 ਜੂਨ 1964 ‘ਚ ਇਸ ਦਿਨ ਜਵਾਹਰ ਲਾਲ ਨਹਿਰੂ ਦੀ ਮੌਤ ਤੋਂ ਬਾਅਦ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀਚੰਡੀਗੜ੍ਹ, 9 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ […]

Continue Reading

DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 8 ਜੂਨ, 2025, ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਛਲੇ ਹਫਤੇ ਹੋਏ ਦੇਹਾਂਤ ‘ਤੇ ਦਿਲੀ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਦੀ ਯਾਦ ਵਿੱਚ ਰੱਖੇ ਗਏ ਭੋਗ ਤੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ ਜੋ ਪੰਜਾਬ ਦੇ […]

Continue Reading