ਵੱਡੀ ਖ਼ਬਰ: ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
— ਗ੍ਰਿਫ਼ਤਾਰ ਮੁਲਜ਼ਮ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ: ਡੀ.ਜੀ.ਪੀ. ਗੌਰਵ ਯਾਦਵ— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ […]
Continue Reading
