ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

ਨਵੀਂ ਦਿੱਲੀ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਦੀਵਾਲੀ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਵੀਰਵਾਰ, 29 ਅਕਤੂਬਰ ਨੂੰ ਵੀ ਦੋਵਾਂ ਕੀਮਤੀ ਧਾਤਾਂ ਦੇ ਭਾਅ ਘਟੇ ਹਨ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, 24 ਕੈਰੇਟ ਸੋਨੇ ਦੀ ਕੀਮਤ 10 ਗ੍ਰਾਮ ਪਿੱਛੇ 563 ਰੁਪਏ ਘਟ ਕੇ 1.42 ਲੱਖ ਰੁਪਏ ਰਹਿ ਗਈ […]

Continue Reading

ਪ੍ਰਯਾਗਰਾਜ ਵਿੱਚ ਜ਼ਮੀਨ ਹੇਠਾਂ ਦੱਬੇ ਨੀਲੇ ਡਰੰਮਾਂ ’ਚੋਂ ਕਰੋੜਾਂ ਰੁਪਏ ਬਰਾਮਦ, ਘਰ ਸੀਲ

ਪ੍ਰਯਾਗਰਾਜ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਜ਼ਮੀਨ ਹੇਠਾਂ ਦੱਬੇ ਤਿੰਨ ਨੀਲੇ ਡਰੰਮਾਂ ਵਿੱਚੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਰਿਪੋਰਟਾਂ ਮੁਤਾਬਕ, ਇਨ੍ਹਾਂ ਡਰੰਮਾਂ ਵਿੱਚ 500-500 ਰੁਪਏ ਦੇ ਨੋਟਾਂ ਦੀਆਂ ਗੱਡੀਆਂ ਕੱਪੜਿਆਂ ਵਿੱਚ ਲਪੇਟ ਕੇ ਰੱਖੀਆਂ ਗਈਆਂ ਸਨ। ਮਾਮਲਾ ਪ੍ਰਯਾਗਰਾਜ ਤੋਂ ਕਰੀਬ 32 ਕਿਲੋਮੀਟਰ ਦੂਰ […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜ਼ਿਲ੍ਹਾ ਜਥੇ ਮੋਹਾਲੀ ਦੇ ਢਾਂਚੇ ਦਾ ਕੀਤਾ ਐਲਾਨ

ਮੋਹਾਲੀ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਮੋਹਾਲੀ ਦੇ ਜਿਲ੍ਹਾ ਪ੍ਰਧਾਨ ਦਿਹਾਤੀ ਜੋਰਾ ਸਿੰਘ ਭੁੱਲਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਜਿਲ੍ਹਾ ਜਥੇ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਪਾਰਟੀ ਨੂੰ ਸਰਕਲ ਤੋਂ ਬੂਥ ਪੱਧਰ ਤੱਕ ਸਰਗਰਮ ਕਰਕੇ ਆਮ ਲੋਕਾਂ ਨਾਲ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 282ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਸੁਖਬੀਰ ਬਾਦਲ ਨੇ ਉਦਯੋਗ ਤੇ ਵਪਾਰ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਿਵੇਸ਼ ਤੇ ਵਿਕਾਸ ਦਾ ਮਾਹੌਲ ਦੇਵੇਗੀ

ਸੰਗਰੂਰ/ ਬਰਨਾਲਾ , 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਰਟੀ ਇੰਸਪੈਕਟਰੀ ਰਾਜ ਖ਼ਤਮ ਕਰੇਗੀ, ਯਕਮੁਸ਼ਤ ਟੈਕਸ ਪ੍ਰਣਾਲੀ ਤੇ ਸਵੈ ਘੋਸ਼ਣਾ ਪੱਤਰ ਸ਼ੁਰੂ ਕਰਨ ਸਮੇਤ ਉਦਯੋਗਪਤੀਆਂ ਤੇ ਵਪਾਰੀਆਂ ਵਾਸਤੇ ਬਿਨਾਂ ਕਿਸੇ ਸਰਕਾਰੀ ਡਰ ਤੇ […]

Continue Reading

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਕਟਾਰੂਚੱਕ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। […]

Continue Reading

ਹਰਪਾਲ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ; 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਸਾਰੀਆਂ ਰਸਮਾਂ ਮੁਕੰਮਲ ਕਰਕੇ ਯੋਗ ਕੇਸ ਪਰਸੋਨਲ ਵਿਭਾਗ ਨੂੰ ਭੇਜਣ ਤਾਂ ਜੋ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਤਰੀਕੇ ਨਾਲ ਸਿੱਧੇ […]

Continue Reading

ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੱਜ ਬਾਅਦ ਦੁਪਹਿਰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ  ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ,  23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਤਰੀ ਚੀਮਾਂ ਵਲੋਂ ਇਸ ਹਫਤੇ ਡਾਇਰੈਕਟਰ […]

Continue Reading

ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਮਾਨ ਸਰਕਾਰ ਨਸ਼ਿਆਂ ਖਿਲਾਫ ਲੜ ਰਹੀ ਹੈ ਫੈਸਲਾਕੁੰਨ ਲੜਾਈ: ਹਰਪਾਲ ਚੀਮਾ

ਚੰਡੀਗੜ੍ਹ 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ‘ਤੇ ਆਪਣੇ ਕਾਰਜਕਾਲ ਦੌਰਾਨ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਵਧਣ-ਫੁੱਲਣ ਦੇ ਕੇ ਪੰਜਾਬ ਨੂੰ ਤਬਾਹੀ ਵੱਲ ਧੱਕਣ ਲਈ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿੱਥੇ ਭਗਵੰਤ ਮਾਨ ਸਰਕਾਰ […]

Continue Reading

ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਕੀਤਾ ਤਬਾਹ: ਬਲਤੇਜ ਪੰਨੂ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ‘ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦੀਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਹਰ ਚੇਤਾਵਨੀ ਦਿੰਦੇ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ […]

Continue Reading