ਰਾਜ ਜਾਂਚ ਏਜੰਸੀ ਵਲੋਂ ਜੰਮੂ-ਕਸ਼ਮੀਰ ਪੁਲਿਸ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ

ਸ਼੍ਰੀਨਗਰ, 17 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ (SIA) ਸੋਪੋਰ, ਬਾਰਾਮੂਲਾ, ਹੰਦਵਾੜਾ, ਗੰਦਰਬਲ ਅਤੇ ਸ੍ਰੀਨਗਰ ਸਮੇਤ ਮੱਧ ਅਤੇ ਉੱਤਰੀ ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ।ਇਹ ਕਾਰਵਾਈ ਅੱਤਵਾਦ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਏਜੰਸੀ ਨੂੰ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਅੱਤਵਾਦੀ […]

Continue Reading

ਪਾਵਰਕੌਮ ਦੀ ਮੈਨੇਜਮੈਂਟ ਖਿਲਾਫ਼ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਸ਼ਾਲ ਧਰਨਾ

ਪਾਵਰਕੌਮ ਮਨੇਜਮੈਂਟ ਤਨਖ਼ਾਹ ਸਕੇਲਾਂ ਦਾ ਬਕਾਇਆ ਜਾਰੀ ਕਰਨ ਤੋਂ ਭਗੌੜੀ ਹੋਈ ਦਲਜੀਤ ਕੌਰ  ਬਰਨਾਲਾ, 16 ਮਈ, 2025: ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੇ 1-1-16 ਤੋਂ 30-6-21 ਤੱਕ ਦਾ ਪੇ ਸਕੇਲਾਂ ਦਾ ਬਕਾਇਆ ਆਪਣੇ ਵੱਲੋਂ ਹੀ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ ਨਾ ਦੇਣ ਦੇ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੰਘਰਸ਼ ਦੇ ਉਲੀਕੇ ਗਏ […]

Continue Reading

ਅਗਨੀਵੀਰ ਅਕਾਸ਼ਦੀਪ ਸਿੰਘ ਦੀ ਮੌਤ ਤੇ ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਐਸ.ਡੀ.ਐਮ ਫਰੀਦਕੋਟ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੋਏ ਸ਼ਰੀਕ ਫਰੀਦਕੋਟ/ਕੋਟਕਪੂਰਾ 16 ਮਈ, ਦੇਸ਼ ਕਲਿੱਕ ਬਿਓਰੋ ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਜਾਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ […]

Continue Reading

ਖਰੜ ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਲੌਂਗੀਆ ਖਿਲਾਫ ਬੇਭਰੋਸਗੀ ਦਾ ਮਤਾ ਪਾਸ

ਅਨਮੋਲ ਗਗਨ ਮਾਨ ਅਤੇ ਡਾ ਚਰਨਜੀਤ ਨੇ ਕੌਂਸਲਰਾਂ ਦਾ ਕੀਤਾ ਧੰਨਵਾਦ ਖਰੜ: 16 ਮਈ, ਮਲਕੀਤ ਸੈਣੀ ਪਿਛਲੇ ਕਈ ਸਾਲਾਂ ਤੋਂ ਨਗਰ ਕੌਂਸਲ ਖਰੜ ਦੀ ਪ੍ਰਧਾਨ ਨੂੰ ਲਾਹੁਣ ਦਾ ਚੱਲ ਰਿਹਾ ਰੇੜਕਾ ਅੱਜ ਉਸ ਸਮੇਂ ਖਤਮ ਹੋ ਗਿਆ ਜਦੋਂ ਅੱਜ ਹੋਈ ਨਗਰ ਕੌਂਸਲ ਦੀ ਮੀਟਿੰਗ ‘ਚ ਦੋ ਵਿਧਾਇਕਾਂ ਤੇ 18 ਕੌਂਸਲਰਾਂ ਨੇ ਨਗਰ ਕੌਂਸਲ ਪ੍ਰਧਨ ਜਸਪ੍ਰੀਤ […]

Continue Reading

ਮੁਆਵਜ਼ਾ ਮੰਗਦੇ ਕਿਸਾਨਾਂ ‘ਤੇ ਜਬਰ ਢਾਹੁਣ ਦੀ ਸੂਬਾ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰੋ: ਪਾਸਲਾ

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 15 ਮਈ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਫਾਜ਼ਿਲਕਾ ਜਿਲ੍ਹੇ ਦੇ ਅਬੋਹਰ ਨੇੜਲੇ ਸੀਡ ਫਾਰਮ ਦੇ ਆਬਾਦਕਾਰਾਂ ਨੂੰ ਨਿਆਂ ਦਿਵਾਉਣ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸੈਂਕੜੇ ਕਿਸਾਨਾਂ-ਮਜ਼ਦੂਰਾਂ ਤੇ […]

Continue Reading

30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਟਾਊਨ ਪਲੈਨਰ ​​ਗ੍ਰਿਫ਼ਤਾਰ

ਚੰਡੀਗੜ੍ਹ, 15 ਮਈ, 2025, ਦੇਸ਼ ਕਲਿੱਕ ਬਿਓਰੋ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ ​​(ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ […]

Continue Reading

ਮੋਹਾਲੀ ਹਲਕੇ ਦੀਆਂ ਸੜਕਾਂ ਦੀ ਹਾਲਤ ਖਸਤਾ, ਜੇ ਸੁਧਾਰ ਨਾ ਹੋਇਆ ਤਾਂ ਹੋਣਗੇ ਧਰਨੇ ਤੇ ਰੋਸ ਪ੍ਰਦਰਸ਼ਨ : ਕੁਲਜੀਤ ਬੇਦੀ

ਮੋਹਾਲੀ: 15 ਮਈ, ਦੇਸ਼ ਕਲਿੱਕ ਬਿਓਰੋ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਸੜਕਾਂ ਦੀ ਖਸਤਾਹਾਲ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ  ਇਸ ਇਲਾਕੇ ਦੇ ਲੋਕਾਂ ਨਾਲ ਲੈ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਇਹਨਾਂ ਸੜਕਾਂ ਦੀ ਤਰਸਯੋਗ ਹਾਲਤ ਦਾ ਤੁਰੰਤ ਅਤੇ ਸਮਾਂਬੱਧ […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

 ਮੋਹਾਲੀ, 15 ਮਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ।  ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਵੇਂ ਸਾਦਾ ਪਾਣੀ, ਲੱਸੀ, […]

Continue Reading

40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ ਪਾਣੀ: ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ, 15 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨੂੰ ਬਣਾ ਕੇ ਦਿੱਤੀ ਸੁਹੇਲੇ ਵਾਲਾ ਮਾਇਨਰ ਨਹਿਰ ਵਿਚ ਪਾਣੀ ਦੀ ਸਪਲਾਈ ਸ਼ੁਰੂ ਹੋ ਗਈ ਹੈ। ਇਲਾਕੇ ਦੇ ਦਰਜਨ ਪਿੰਡਾਂ ਦੇ ਲੋਕਾਂ ਲਈ ਇਹ ਸੁਪਨੇ ਦੇ ਸੱਚ ਹੋਣ ਬਰਾਬਰ ਹੈ ਕਿਉਂਕਿ […]

Continue Reading

ਬੱਸ ਸਟੈਂਡ ਨੂੰ ਮੌਜੂਦਾ ਥਾਂ ਤੇ ਰੱਖਣ ਲਈ ਦੁਕਾਨਦਾਰਾਂ ਨੇ ਕੀਤਾ ਮਸ਼ਾਲ ਮਾਰਚ

ਬੱਸ ਸਟੈਂਡ ਕਿਸੇ ਵੀ ਕੀਮਤ ‘ਤੇ ਨਹੀਂ ਦੇਵਾਂਗੇ ਬਦਲਣ – ਸੰਘਰਸ਼ ਕਮੇਟੀ ਬਠਿੰਡਾ: 15 ਮਈ, ਦੇਸ਼ ਕਲਿੱਕ ਬਿਓਰੋ ਬੱਸ ਸਟੈਂਡ ਨੂੰ ਮੌਜੂਦਾ ਥਾਂ ਤੇ ਹੀ ਰੱਖਣ ਲਈ 24 ਅਪ੍ਰੈਲ ਤੋਂ ਲੱਗੇ ਪੱਕੇ ਮੋਰਚੇ ਵਿੱਚ ਹਰ ਰੋਜ਼ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਨਵੇਂ ਪ੍ਰੋਗਰਾਮ ਕੀਤੇ ਜਾ ਰਹੇ ਹਨ। ਬਠਿੰਡਾ ਵਾਸੀਆਂ ਦੀ ਪ੍ਰਸ਼ਾਸਨ ਕੋਲ ਸਿਰਫ […]

Continue Reading