ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਕਲਾਸ ਵਿਚੋਂ ਪਹਿਲੇ ਤਿੰਨੇ […]

Continue Reading

ਕੈਬਨਿਟ ਮੰਤਰੀ ਵੱਲੋਂ ਵੱਖ ਵੱਖ ਧਰਮਸ਼ਾਲਾਵਾਂ ਨੂੰ 31 ਲੱਖ ਰੁਪਏ ਦੇ ਚੈੱਕ ਭੇਟ 

ਸਾਰੇ ਭਾਈਚਾਰਿਆਂ ਅਤੇ ਵਰਗਾਂ ਦਾ ਸਮਾਨਾਂਤਰ ਵਿਕਾਸ ਪ੍ਰਮੁੱਖ ਤਰਜ਼ੀਹ: ਬਰਿੰਦਰ ਕੁਮਾਰ ਗੋਇਲ ਦਲਜੀਤ ਕੌਰ  ਲਹਿਰਾਗਾਗਾ, 13 ਮਈ, 2025: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਬਲਾਕ ਅੰਨਦਾਨਾ ਦੇ 15 ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਖ ਵੱਖ ਧਰਮਸ਼ਾਲਾਵਾਂ ਵਿੱਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ 31 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ […]

Continue Reading

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ 

ਦਲਜੀਤ ਕੌਰ  ਬਰਨਾਲਾ, 13 ਮਈ, 2025: ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸੂਬਾਈ ਆਗੂਆਂ ਧਨਵੰਤ ਸਿੰਘ ਭੱਠਲ, ਸਿਕੰਦਰ ਸਿੰਘ ਰੋਪੜ, ਇੰਦਰਜੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਫਲਤਾਪੂਰਵਕ ਸੰਪੰਨ ਹੋ ਗਿਆ। ਜਥੇਬੰਦਕ ਇਜਲਾਸ ਦੀ ਸ਼ੁਰੂਆਤ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕਰਨ ਨਾਲ ਹੋਈ। ਤਿੰਨ ਸਾਲ ਤੋਂ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਪਾਣੀ ਬਚਾਉ ਧਰਨੇ ‘ਚ ਸ਼ਾਮਿਲ ਹੋਣ ‘ਤੇ ਕੀਤਾ ਧੰਨਵਾਦ

ਮੋਰਿੰਡਾ, 13 ਮਈ (ਭਟੋਆ)  ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਲੋਹੰਡ ਗੇਟ ਵਿਖੇ ਚੱਲ ਰਹੇ ਅੱਜ ਦੇ ਧਰਨੇ-ਪ੍ਰਦਰਸ਼ਨ ਨੂੰ ਕਾਮਯਾਬ ਬਨਾਉਣ ਲਈ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਉਹਨਾਂ […]

Continue Reading

ਹਲਕਾ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਕਾਰਨ 15 ਮੌਤਾਂ ਆਪ ਸਰਕਾਰ ਦੀ ਅਣਗਹਿਲੀ ਦਾ ਸਬੂਤ: ਬਲਬੀਰ ਸਿੱਧੂ

ਮੋਹਾਲੀ, 13 ਮਈ 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈ 15 ਲੋਕਾਂ ਦੀ ਮੌਤ ‘ਤੇ ਗਹਿਰੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਦੁਖਦਾਇਕ ਹੈ, ਸਗੋਂ ਇਹ ਸਾਫ਼ ਤੌਰ ‘ਤੇ ਆਮ ਆਦਮੀ ਪਾਰਟੀ ਦੀ ਅਣਗਹਿਲੀ, ਨਲਾਇਕੀ ਅਤੇ […]

Continue Reading

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 16 ਹੋਈ, DSP ਤੇ SHO ਸਸਪੈਂਡ

ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 16 ਹੋ ਗਈ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।ਇਸ ਮੰਦਭਾਗੀ ਘਟਨਾ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਪੁਲਿਸ ਦੇ ਸੰਬੰਧਿਤ DSP ਤੇ […]

Continue Reading

CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਡਿਜੀਲਾਕਰ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ। ਸੀਬੀਐਸਈ (CBSE) ਬੋਰਡ ਪ੍ਰੀਖਿਆ 2025 ਦੇ ਨਤੀਜਿਆਂ ਦੇ ਐਲਾਨ ਲਈ ਵਿਦਿਆਰਥੀਆਂ ਅਤੇ ਮਾਪਿਆਂ ਦੀ ਉਡੀਕ ਖਤਮ ਹੋ ਗਈ ਹੈ। ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ cbse.gov.in, cbseresults.nic.in, results.cbse.nic.in ਅਤੇ […]

Continue Reading

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮਿਲੇਗੀ Digital Mark Sheet

ਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਡਿਜੀਟਲ ਮਾਰਕਸ਼ੀਟਾਂ ਪ੍ਰਦਾਨ ਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਬੋਰਡ ਨੇ ਕਿਹਾ ਕਿ ਨਤੀਜੇ ਐਲਾਨੇ ਜਾਣ ਤੋਂ ਬਾਅਦ, ਵਿਦਿਆਰਥੀ ਡਿਜੀ ਲਾਕਰ ਐਪ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ ਅਤੇ ਇੱਕ ਵਿਸ਼ੇਸ਼ 6-ਅੰਕਾਂ ਵਾਲਾ ਕੋਡ ਦਰਜ ਕਰਕੇ ਇੱਕ ਡਿਜੀਟਲ ਮਾਰਕ ਸ਼ੀਟ ਵੀ […]

Continue Reading

ਫੌਜ ‘ਚ ਸਿੱਧੀ ਭਰਤੀ ਦੀ ਜਾਅਲੀ ਪੋਸਟ ਦੇਖ ਕੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਨੌਜਵਾਨ ਪੰਜਾਬ ਪਹੁੰਚੇ

ਫਿਰੋਜ਼ਪੁਰ, 13 ਮਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿਖੇ ਫੌਜ ਵਿੱਚ ਸਿੱਧੀ ਭਰਤੀ ਦੀ ਜਾਅਲੀ ਪੋਸਟ ਦੇਖ ਕੇ ਹਰਿਆਣਾ ਸਮੇਤ ਵੱਖ-ਵੱਖ ਰਾਜਾਂ ਦੇ ਵੱਡੀ ਗਿਣਤੀ ਨੌਜਵਾਨ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪਹੁੰਚੇ। ਦਰਅਸਲ, ਆਪ੍ਰੇਸ਼ਨ ਸੰਧੂਰ ਦੌਰਾਨ, ਐਤਵਾਰ ਨੂੰ, ਫੌਜ ਵਿੱਚ ਸਿੱਧੀ ਭਰਤੀ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਫਰਜ਼ੀ ਪੋਸਟ ਵਾਇਰਲ ਹੋਈ।ਇਸ ਸੰਦੇਸ਼ ਵਿੱਚ ਲਿਖਿਆ ਗਿਆ ਸੀ ਕਿ ਜੋ […]

Continue Reading

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਚੰਡੀਗੜ੍ਹ, 12 ਮਈ: ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ.) ਦੀ ਮੀਟਿੰਗ ਵਿੱਚ […]

Continue Reading