ਜੰਗ ਕੋਈ ਖੇਡ ਨਹੀਂ: ਸੋਸ਼ਲ ਮੀਡੀਆ ਅਤੇ ਟੀਵੀ ‘ਤੇ ਭੜਕਾਊ ਰੁਝਾਨ ਕਿਉਂ?
ਚਾਨਣਦੀਪ ਸਿੰਘ ਔਲਖ, ਪਿਛਲੇ ਦਿਨੀਂ ਪਹਿਲਗਾਮ ਵਿੱਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਕਾਫ਼ੀ ਵੱਧ ਗਿਆ ਹੈ। ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਦੋਵੇਂ ਦੇਸ਼ ਇੱਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ। ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ, ਜਦੋਂ ਜੰਗ ਵਰਗਾ ਮਾਹੌਲ ਬਣਿਆ ਹੋਇਆ ਹੈ, ਇਹ ਵੇਖ ਕੇ ਹੈਰਾਨੀ […]
Continue Reading
