7 ਅਗਸਤ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਣਗੇ
ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : 7 ਅਗਸਤ ਦੀ ਮਹਾਂ ਰੈਲੀ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿੱਚ ਸੇਵਾਮੁਕਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੇਵਾਮੁਕਤ ਸਿੱਖਿਆ ਵਿਭਾਗ ਦੇ ਪੈਨਸ਼ਨਰਜ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰਨ,ਪੁਰਾਣੀ ਪੈਨਸ਼ਨ ਲਾਗੂ ਕਰਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਦੀਆਂ ਸੇਵਾਵਾਂ […]
Continue Reading
