ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: CM ਮਾਨ
ਲੁਧਿਆਣਾ, 2 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ […]
Continue Reading
