4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਪਰਗਟ ਸਿੰਘ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਨੂੰਨ-ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ, ਝੋਨੇ ਦੀ ਖ਼ਰੀਦ, ਬੇਅਦਬੀ ਦੇ ਮਾਮਲਿਆਂ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਲੈ ਕੇ 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੀ ‘ਇਨਸਾਫ਼ ਰੈਲੀ’ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਭਵਿੱਖ ਦੀ ਲੜਾਈ ਦਾ ਨਿਰਣਾਇਕ ਮੰਚ ਬਣੇਗੀ। […]

Continue Reading

ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਫਤਵਾ ਜਾਰੀ ਕਰਨ ਦੀ ਕਹੀ ਗੱਲ

ਮੁੰਬਈ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਧਾਮ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਆਲ ਇੰਡੀਆ ਮੁਸਲਿਮ ਜਮਾਤ ਦੇ ਕੌਮੀ ਪ੍ਰਧਾਨ ਮੌਲਾਨਾ ਮੁਫ਼ਤੀ ਸ਼ਹਾਬੁੱਦੀਨ ਰਜ਼ਵੀ ਬਰੇਲਵੀ ਨੇ ਇਸ ਮਾਮਲੇ ਵਿੱਚ ਸਾਰਾ ਖ਼ਿਲਾਫ਼ ਫਤਵਾ ਜਾਰੀ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ […]

Continue Reading

PSPCL ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਚੰਡੀਗੜ੍ਹ/ਪਟਿਆਲਾ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ […]

Continue Reading

ਹਰਿਆਣਾ ਦੇ ਰਾਜਪਾਲ ਨੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ

ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਇੱਥੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਤੀਸ਼ ਕੁਮਾਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਅਣ-ਅਧਿਕਾਰਤ ਗੋਦਾਮ ਕੀਤਾ ਗਿਆ ਸੀਲ, FIR ਦਰਜ

ਬਠਿੰਡਾ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੁਪਤ ਸੂਚਨਾ ਦੇ ਆਧਾਰ ‘ਤੇ ਖੇਤੀਬਾੜੀ ਵਿਭਾਗ ਦੀ ਇੱਕ ਟੀਮ ਵੱਲੋਂ ਬਲਾਕ ਨਥਾਣਾ ਦੇ ਭੁੱਚੋ ਮੰਡੀ ਵਿਖੇ ਮੈਸ.ਐੱਸ.ਆਰ. ਗੋਇਲ ਟਰੇਡਿੰਗ ਨਾਲ ਸਬੰਧਤ ਇਕ ਅਣ-ਅਧਿਕਾਰਤ ਗੋਦਾਮ ਦੀ ਚੈਕਿੰਗ ਕੀਤੀ ਗਈ ਅਤੇ ਉਸ ਨੂੰ ਸੀਲ ਕਰਕੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ […]

Continue Reading

ਯੁੱਧ ਨਸ਼ਿਆਂ ਵਿਰੁੱਧ: ਅਹਿਮਦਗੜ੍ਹ ਵਿੱਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ

ਅਹਿਮਦਗੜ੍ਹ /ਮਾਲੇਰਕੋਟਲਾ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਪਣਾ ਸਖ਼ਤ ਰੁਖ਼ ਜਾਰੀ ਰੱਖਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਵਾਰਡ ਨੰਬਰ 4, ਅਹਿਮਦਗੜ੍ਹ ਵਿਖੇ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਦਾ ਘਰ ਢਾਹ ਦਿੱਤਾ। ਇਹ ਕਾਰਵਾਈ ਲਾਗੂ ਕਾਨੂੰਨ ਅਨੁਸਾਰ ਕੀਤੀ ਗਈ। ਕਾਰਵਾਈ ਤੋਂ ਪਹਿਲਾਂ ਜਾਇਦਾਦ ਦੀ ਮਾਲਕੀ ਅਤੇ ਸਬੰਧਤ ਰਿਕਾਰਡ […]

Continue Reading

ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਵੱਡਾ ਉਪਰਾਲਾ; ਧੂਰੀ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੱਗਣਗੇ CCTV ਕੈਮਰੇ

ਧੂਰੀ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵੱਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਸਾਰੇ 21 ਵਾਰਡਾਂ ਵਿੱਚ […]

Continue Reading

ਖਰੜ ਹਲਕੇ ਤੋਂ ਪੰਥਕ ਸਿਆਸਤ ਵਿੱਚ ਗਰਮਾਹਟ: ਸ਼ਹੀਦ ਸ਼ੇਰ ਸਿੰਘ ਡੂਮਛੇੜੀ ਦੇ ਸਪੁੱਤਰ ਗੁਰਵਿੰਦਰ ਡੂਮਛੇੜੀ ਬਣੇ ਮਜ਼ਬੂਤ ਦਾਅਵੇਦਾਰ

ਮੋਰਿੰਡਾ 29 ਅਕਤੂਬਰ (ਭਟੋਆ): ਵਿਧਾਨ ਸਭਾ ਹਲਕਾ ਖਰੜ ਤੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼ਹੀਦ ਸ਼ੇਰ ਸਿੰਘ ਡੂਮਛੇੜੀ ਦੇ ਸਪੁੱਤਰ ਗੁਰਵਿੰਦਰ ਸਿੰਘ ਡੂਮਛੇੜੀ ‘ਵਾਰਿਸ ਪੰਜਾਬ ਦੇ ਅਕਾਲੀ ਦਲ’ ਵੱਲੋਂ ਇੱਕ ਮਜ਼ਬੂਤ ਅਤੇ ਠੋਸ ਦਾਅਵੇਦਾਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸ਼ਹੀਦ ਸ਼ੇਰ ਸਿੰਘ ਡੂਮਛੇੜੀ […]

Continue Reading

BIG BREAKING: ਪੰਜਾਬ ’ਚ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ; ਸੁਨੀਲ ਜਾਖੜ ਨੇ ਰਾਜਪਾਲ ਨੂੰ ਲਿਖੀ ਚਿੱਠੀ

  ਸੁਨੀਲ ਜਾਖੜ ਨੇ ਰਾਜਪਾਲ ਨੂੰ ਲਿਖੀ ਚਿੱਠੀ, ਪੰਜਾਬ ’ਚ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਕੀਤੀ ਮੰਗ ਚੰਡੀਗੜ੍ਹ, 29 ਅਕਤੂਬਰ 2026: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। […]

Continue Reading

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

  ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ ਹੁਨਰ ਵਿਕਾਸ, ਸਿਖਲਾਈ, ਲਾਇਬ੍ਰੇਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਵੇਗਾ […]

Continue Reading