ਵੱਡੀ ਖ਼ਬਰ: ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
— ਪੁਲਿਸ ਟੀਮਾਂ ਵੱਲੋਂ 21.64 ਕਰੋੜ ਰੁਪਏ ਦੀ ਡਰੱਗ ਮਨੀ, 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 60 ਲੱਖ ਨਸ਼ੀਲੀਆਂ ਗੋਲੀਆਂ ਵੀ ਬਰਾਮਦ— ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ 193ਵੇਂ ਦਿਨ ਵੀ ਜਾਰੀ; 350 ਕਾਬੂ ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ […]
Continue Reading
