ਮਾਰਕਿਟ ਕਮੇਟੀ ਦੇ ਚੇਅਰਮੈਨ ਐਨ ਪੀ ਰਾਣਾ ਵੱਲੋਂ ਵੱਖ ਵੱਖ ਮੰਡੀ ਤੇ ਫੋਕਲ ਪੁਆਇੰਟਾਂ ਦਾ ਦੌਰਾ
ਮੋਰਿੰਡਾ 24 ਅਪ੍ਰੈਲ (ਭਟੋਆ) ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ ਵੱਲੋਂ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਅਤੇ ਹੋਰ ਕਰਮਚਾਰੀਆਂ ਦੇ ਨਾਲ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਐਨਪੀ ਰਾਣਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਦੇ ਨਾਲ ਨਾਲ ਫੋਕਲ ਪੁਆਇੰਟ ਰਸੂਲਪੁਰ ਅਤੇ ਚੱਕਲਾਂ ਵਿਖੇ ਵੀ ਕਿਸਾਨਾਂ […]
Continue Reading
