Breaking: ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ
— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ— ਆਈ.ਐਸ.ਆਈ. ਹੈਂਡਲਰ ਸਰਹੱਦੀ ਰਾਜ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਹਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]
Continue Reading
