ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ – ਗਿਆਨੀ ਕੁਲਦੀਪ ਸਿੰਘ ਗੜਗੱਜ

ਫਰੀਦਕੋਟ/ਅੰਮ੍ਰਿਤਸਰ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਸਰਕਾਰ ਅੰਦਰ ਬੈਠੇ ਸਾਰੇ ਸਿੱਖ ਵਿਧਾਇਕ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਕੀਤੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਆਪਣਾ ਬਣਦਾ ਰੋਲ ਨਿਭਾਉਣ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ […]

Continue Reading

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

ਚੰਡੀਗੜ੍ਹ, 31 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋਜ਼ ਇਸ ਵੇਲੇ ਪੰਜਾਬ ਭਰ […]

Continue Reading

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਚੰਡੀਗੜ੍ਹ, 31 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ […]

Continue Reading

ਵੱਡੀ ਖ਼ਬਰ: PM ਮੋਦੀ ਦੀ ਐਡਿਟ ਕੀਤੀ ਵੀਡੀਓ ਮਾਮਲੇ ‘ਚ ‘ਮੈਟਾ’ ਦੇ ਇੰਡੀਆ ਹੈੱਡ ਸਮੇਤ ਕਈ ਅਕਾਊਂਟਾਂ ‘ਤੇ FIR ਦਰਜ

  PM Modi’s edited video case: PM ਮੋਦੀ ਦੀ ਐਡਿਟ ਕੀਤੀ ਵੀਡੀਓ ਮਾਮਲੇ ‘ਚ ‘ਮੈਟਾ’ ਦੇ ਇੰਡੀਆ ਹੈੱਡ ਸਮੇਤ ਕਈ ਅਕਾਊਂਟਾਂ ‘ਤੇ FIR ਦਰਜ ਹੈਦਰਾਬਾਦ 31 ਜੁਲਾਈ 2026 PM Modi’s edited video case: ਹੈਦਰਾਬਾਦ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਨਾਲ ਤਿਆਰ ਕੀਤੀਆਂ ਗਈਆਂ ਇਤਰਾਜ਼ਯੋਗ ਅਤੇ […]

Continue Reading

Breaking : ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ‘ਚ ਮਚਿਆ ਹੜਕੰਪ

  Breaking : ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ‘ਚ ਮਚਿਆ ਹੜਕੰਪ ਪੰਚਕੂਲਾ, 31 ਜੁਲਾਈ 2026 ਸੈਕਟਰ-1 ਸਥਿਤ ਪੰਚਕੂਲਾ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵਿੱਚ ਭਾਰੀ ਹੜਕੰਪ ਮੱਚ ਗਿਆ। ਸਵੇਰੇ ਲਗਭਗ 10:35 ਵਜੇ ਜਿਵੇਂ ਹੀ ਇਸ ਸੁਰੱਖਿਆ ਖ਼ਤਰੇ ਸਬੰਧੀ ਅਲਰਟ […]

Continue Reading

Breaking – ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਪੁਲਿਸ ਤੋਂ ਮੰਗਿਆ ਜਵਾਬ

  Breaking – ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਪੁਲਿਸ ਤੋਂ ਮੰਗਿਆ ਜਵਾਬ ਨਵੀਂ ਦਿੱਲੀ 31 ਜੁਲਾਈ 2026 ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਫਰਵਰੀ 2020 ਦੌਰਾਨ ਹੋਏ ਦੰਗਿਆਂ ਦੇ ਪਿੱਛੇ ਦੀ ਕਥਿਤ ਵੱਡੀ ਸਾਜ਼ਿਸ਼ ਨਾਲ ਸਬੰਧਤ ਮਾਮਲੇ ਵਿੱਚ ਇੱਕ ਅਹਿਮ ਸੁਣਵਾਈ ਕੀਤੀ। ਅਦਾਲਤ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ […]

Continue Reading

ਖਰਾਬ ਮੌਸਮ ਨੇ ਮਚਾਈ ਤਬਾਹੀ! ਸਰਕਾਰ ਨੇ ਰੋਕੀ ਅਮਰਨਾਥ ਯਾਤਰਾ

  ਖਰਾਬ ਮੌਸਮ ਨੇ ਮਚਾਈ ਤਬਾਹੀ! ਸਰਕਾਰ ਨੇ ਰੋਕੀ ਅਮਰਨਾਥ ਯਾਤਰਾ ਸ੍ਰੀਨਗਰ 31 ਜੁਲਾਈ 2026 ਖਰਾਬ ਮੌਸਮ ਅਤੇ ਰਸਤੇ ਦੀ ਜ਼ਰੂਰੀ ਮੁਰੰਮਤ ਦੇ ਕੰਮ ਨੂੰ ਦੇਖਦੇ ਹੋਏ ਬਾਲਟਾਲ ਰਸਤੇ ਤੋਂ ਸਾਲਾਨਾ ਅਮਰਨਾਥ ਯਾਤਰਾ ਨੂੰ ਸ਼ੁੱਕਰਵਾਰ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਧਾਲੂਆਂ ਦੀ […]

Continue Reading

Pak Breaking- ਕੋਲਾ ਖਾਨ ‘ਚ ਭਿਆਨਕ ਧਮਾਕਾ, 18 ਮਜ਼ਦੂਰਾਂ ਦੀ ਮੌਤ; 24 ਹਾਲੇ ਵੀ ਮਲਬੇ ਹੇਠ ਫਸੇ

  Pak Breaking- ਕੋਲਾ ਖਾਨ ‘ਚ ਭਿਆਨਕ ਧਮਾਕਾ, 18 ਮਜ਼ਦੂਰਾਂ ਦੀ ਮੌਤ; 24 ਹਾਲੇ ਵੀ ਮਲਬੇ ਹੇਠ ਫਸੇ ਕਵੇਟਾ, 31 ਜੁਲਾਈ 2026- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਵੀਰਵਾਰ ਨੂੰ ਇੱਕ ਕੋਲਾ ਖਾਨ ਵਿੱਚ ਹੋਏ ਭਿਆਨਕ ਧਮਾਕੇ ਨੇ ਵੱਡਾ ਜਾਨੀ ਨੁਕਸਾਨ ਕੀਤਾ। ਮੀਥੇਨ ਗੈਸ ਇਕੱਠੀ ਹੋਣ ਕਾਰਨ ਹੋਏ ਇਸ ਧਮਾਕੇ ਵਿੱਚ ਹੁਣ ਤੱਕ ਘੱਟੋ-ਘੱਟ 18 ਮਜ਼ਦੂਰਾਂ […]

Continue Reading

Punjab News: ਸੁਨਾਮ ਧਰਨਾ ਦੇਣ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

  Punjab News: ਸੁਨਾਮ ਧਰਨਾ ਦੇਣ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ ਸੁਨਾਮ, 31 ਜੁਲਾਈ 2026- ਕੰਪਿਊਟਰ ਟੀਚਰ ਯੂਨੀਅਨ ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਅੱਜ ਸੁਨਾਮ ਵਿਖੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਘਬਰਾ ਕੇ ਪੰਜਾਬ ਸਰਕਾਰ […]

Continue Reading

ਜਨਮ ਦਿਨ ਦਾ ਜਸ਼ਨ ਮਾਤਮ ‘ਚ ਬਦਲਿਆ! ਬਿਲਡਿੰਗ ਡਿੱਗਣ ਕਾਰਨ ਇੱਕੋ ਪਰਿਵਾਰ ਦੇ 11 ਜੀਆਂ ਦੀ ਮੌਤ

  ਜਨਮ ਦਿਨ ਦਾ ਜਸ਼ਨ ਮਾਤਮ ‘ਚ ਬਦਲਿਆ! ਬਿਲਡਿੰਗ ਡਿੱਗਣ ਕਾਰਨ ਇੱਕੋ ਪਰਿਵਾਰ ਦੇ 11 ਜੀਆਂ ਦੀ ਮੌਤ ਲਾਹੌਰ, 31 ਜੁਲਾਈ 2026 ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਸੰਘਣੀ ਆਬਾਦੀ ਵਾਲੇ ਹਰਬੰਸਪੁਰਾ ਇਲਾਕੇ ਵਿੱਚ ਤਿੰਨ ਮੰਜ਼ਿਲਾ ਮਕਾਨ ਅਚਾਨਕ ਢਹਿ ਜਾਣ ਕਾਰਨ ਇੱਕੋ ਪਰਿਵਾਰ ਦੇ ਘੱਟੋ-ਘੱਟ […]

Continue Reading