ਜੀ ਗਰੁੱਪ ਦੇ ਸੰਸਥਾਪਕ ਸੁਭਾਸ਼ ਚੰਦਰਾ ਖ਼ਿਲਾਫ਼ FIR ਦਰਜ

ਨਵੀਂ ਦਿੱਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਜੀ ਗਰੁੱਪ ਦੇ ਸੰਸਥਾਪਕ ਅਤੇ ਕਾਰੋਬਾਰੀ ਸੁਭਾਸ਼ ਚੰਦਰਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (CBI) ਨੇ ₹1,322 ਕਰੋੜ ਤੋਂ ਵੱਧ ਦੇ ਲੋਨ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਹ ਕਾਰਵਾਈ LIC ਹਾਊਸਿੰਗ ਫਾਈਨੈਂਸ ਲਿਮਟਿਡ (LIC HFL) ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ […]

Continue Reading

ਬੱਚਿਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ : ਸਿਵਲ ਸਰਜਨ

ਮੋਹਾਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਰਾਸ਼ਟਰੀ ਪੋਸ਼ਣ ਹਫ਼ਤਾ ਹਰ ਸਾਲ 1 ਤੋਂ 7 ਸਤੰਬਰ ਤਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ lਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ […]

Continue Reading

‘ਆਪ’ ਸਰਕਾਰ ਦਾ 60 ਫੀਸਦੀ ਡੀਏ ਦਾ ਪ੍ਰਸਤਾਵ ਮਹਿਜ਼ ਦਿਖਾਵਾ, 3.15 ਲੱਖ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਕੀਤੇ ਅਣਗੌਲੇ : ਕੇਵਲ ਢਿੱਲੋਂ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): “ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਦੋ ਵਰਗ ਬਣਾ ਦਿੱਤੇ ਹਨ, ਤਨਖਾਹ ਅਸਮਾਨਤਾ ਦੇ ਮਾਮਲੇ ਵਿੱਚ ਕਾਨੂੰਨੀ ਲੜਾਈ ਹਾਰ ਚੁੱਕੀ ਹੈ ਅਤੇ ਹੁਣ ਮਹਿੰਗਾਈ ਭੱਤੇ ਦੇ ਨਾਮ ’ਤੇ ਇੱਕ ਹੋਰ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਚੁਣਿੰਦੇ ਕਰਮਚਾਰੀਆਂ ਲਈ 60 ਫੀਸਦੀ ਮਹਿੰਗਾਈ ਭੱਤੇ ਦੀ ਘੋਸ਼ਣਾ ਅਦਾਲਤੀ ਹੁਕਮਾਂ […]

Continue Reading

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) […]

Continue Reading

ਪੁੰਛ ’ਚ ਏਅਰਫੋਰਸ ਕਾਫ਼ਲੇ ’ਤੇ ਹਮਲਾ ਕਰਨ ਵਾਲਾ ਪਾਕਿਸਤਾਨੀ ਅੱਤਵਾਦੀ ਢੇਰ

ਜੰਮੂ-ਕਸ਼ਮੀਰ; 5 ਸਤੰਬਰ (ਦੇਸ਼ ਕਲਿੱਕ ਬਿਊਰੋ): ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਅਤੇ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਵੀਰਵਾਰ ਨੂੰ ਇੱਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਦਿੱਤਾ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਯਾਸਿਰ ਉਰਫ਼ ਅਬੂ ਤਲ੍ਹਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਯਾਸਿਰ ਪਾਕਿਸਤਾਨੀ ਨਾਗਰਿਕ ਸੀ ਅਤੇ ਉਹ ਅੱਤਵਾਦੀ ਸੰਗਠਨ […]

Continue Reading

ਵੱਡੀ ਖ਼ਬਰ: 51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ

ਚੰਡੀਗੜ੍ਹ; 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਹ ਅੰਕੜੇ 1 ਮਾਰਚ […]

Continue Reading

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ

ਹੁਸ਼ਿਆਰਪੁਰ, 05 ਸਤੰਬਰ 2026 (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾਂ ਮੁਲਾਜ਼ਮ ਮੰਚ, ਪੰਜਾਬ” ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਕਈ ਵੱਡੇ ਫੈਸਲੇ: ਪੜ੍ਹੋ ਵੇਰਵਾ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਸ਼ਨੀਵਾਰ ਨੂੰ ਸੂਬੇ ਦੇ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਵਿਭਾਗੀ ਕੰਮਕਾਜ ਨਾਲ ਜੁੜੇ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਗਰੁੱਪ-A ਦੀਆਂ […]

Continue Reading

ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਨਤਮਸਤਕ ਹੋਏ RSS ਮੁਖੀ ਮੋਹਨ ਭਾਗਵਤ

ਨਵੀਂ ਦਿੱਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਆਪਣੇ ਤਿੰਨ ਦੇਸ਼ਾਂ ਅਮਰੀਕਾ, ਯੂ.ਕੇ. ਅਤੇ ਕੈਨੇਡਾ ਦੇ ਦੌਰੇ ਦੇ ਆਖਰੀ ਪੜਾਅ ਤਹਿਤ ਲੰਡਨ ਪਹੁੰਚੇ ਹਨ। ਸ਼ੁੱਕਰਵਾਰ ਰਾਤ ਲੰਡਨ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰੇ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਅਮਰੀਕਾ ਅਤੇ ਕੈਨੇਡਾ ਦਾ […]

Continue Reading

ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ

ਨਵੀਂ ਦਿੱਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਨਾਈਜੀਰੀਆ ਦੇ ਤੇਲ-ਸੰਪੰਨ ਰਿਵਰਸ ਸੂਬੇ ਵਿੱਚ ਕੱਚਾ ਤੇਲ ਚੋਰੀ ਕਰਨ ਦੀ ਕੋਸ਼ਿਸ਼ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਵਾਤਾਵਰਣ […]

Continue Reading