ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ
ਚੰਡੀਗੜ੍ਹ/ਘਨੌਰ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ […]
Continue Reading
