ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ […]
Continue Reading
