ਮਹਿਲਾ ਕ੍ਰਿਕਟ ਟੀਮ ਦੀ ਏਸ਼ੀਆ ਕੱਪ ‘ਚ ਸ਼ਾਨਦਾਰ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਦੇਸ਼ ਲਈ ਮਾਣ ਵਾਲਾ ਪਲ’

  ਮਹਿਲਾ ਕ੍ਰਿਕਟ ਟੀਮ ਦੀ ਏਸ਼ੀਆ ਕੱਪ ‘ਚ ਸ਼ਾਨਦਾਰ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਦੇਸ਼ ਲਈ ਮਾਣ ਵਾਲਾ ਪਲ’ ਨਵੀਂ ਦਿੱਲੀ, 14 ਸਤੰਬਰ: ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਏਸ਼ੀਆ ਕੱਪ ਦਾ ਖ਼ਿਤਾਬ ਆਪਣੇ ਨਾਂ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਨੂੰ ਉਚੇਚੇ ਤੌਰ ‘ਤੇ ਮੁਬਾਰਕਬਾਦ ਦਿੱਤੀ ਹੈ। ਪ੍ਰਧਾਨ ਮੰਤਰੀ […]

Continue Reading

PRTC ਬੱਸ ਅਤੇ ਸਕੂਲ ਵੈਨ ਵਿਚਾਲੇ ਭਿਆਨਕ ਟੱਕਰ; 12 ਬੱਚੇ ਜ਼ਖ਼ਮੀ

  PRTC ਬੱਸ ਅਤੇ ਸਕੂਲ ਵੈਨ ਵਿਚਾਲੇ ਭਿਆਨਕ ਟੱਕਰ; 12 ਬੱਚੇ ਜ਼ਖ਼ਮੀ ਮਾਨਸਾ/ਬਰੇਟਾ 14 ਸਤੰਬਰ 2026 ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿਖੇ ਇੱਕ ਦਰਦਨਾਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ (PRTC) ਦੀ ਬੱਸ ਅਤੇ ਸਕੂਲ ਵੈਨ ਵਿਚਾਲੇ ਹੋਈ ਸਿੱਧੀ ਟੱਕਰ ‘ਚ ਲਗਭਗ ਇੱਕ ਦਰਜਨ ਬੱਚੇ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਕੁੱਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ, ਜਦੋਂ […]

Continue Reading

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

  ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਵੀਂ ਦਿੱਲੀ 14 ਸਤੰਬਰ 2026 ਹਿੰਦੀ ਦਿਵਸ ਦੇ ਸ਼ੁਭ ਅਵਸਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਭਾਰਤ ਦੀ ਭਾਸ਼ਾਈ ਅਤੇ ਸੱਭਿਆਚਾਰਕ ਅਮੀਰੀ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਗਰਦਾਨਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ […]

Continue Reading

Big Breaking- ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ

  Big Breaking- ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ ਭੋਗਪੁਰ 14 ਸਤੰਬਰ 2026 ਜਲੰਧਰ-ਜੰਮੂ ਰਾਸ਼ਟਰੀ ਮਾਰਗ ‘ਤੇ ਭੋਗਪੁਰ ਬੱਸ ਅੱਡੇ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਜਲੰਧਰ ਤੋਂ ਦਸੂਹਾ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਜਦੋਂ ਇਹ ਭਾਣਾ ਵਾਪਰਿਆ, ਉਸ ਵੇਲੇ ਬੱਸ […]

Continue Reading

ਯੂਕਰੇਨ-ਪੋਲੈਂਡ ਸੀਮਾ ਨੇੜੇ ਰੂਸੀ ਡਰੋਨ ਹਮਲਾ, ਵਿਦੇਸ਼ੀ ਲੀਡਰਾਂ ਦੀ ਟ੍ਰੇਨ ਬਾਲ-ਬਾਲ ਬਚੀ

  ਯੂਕਰੇਨ-ਪੋਲੈਂਡ ਸੀਮਾ ਨੇੜੇ ਰੂਸੀ ਡਰੋਨ ਹਮਲਾ, ਵਿਦੇਸ਼ੀ ਲੀਡਰਾਂ ਦੀ ਟ੍ਰੇਨ ਬਾਲ-ਬਾਲ ਬਚੀ ਨਵੀਂ ਦਿੱਲੀ 14 ਸਤੰਬਰ 2026 ਯੂਕਰੇਨ ਦੇ ਸਰਕਾਰੀ ਰੇਲ ਸੰਚਾਲਕ ਮੁਤਾਬਕ ਐਤਵਾਰ ਨੂੰ ਰੂਸ ਦੇ ਇੱਕ ਡਰੋਨ ਨੇ ਯੂਕਰੇਨ-ਪੋਲੈਂਡ ਸੀਮਾ ਦੇ ਨੇੜੇ ਇੱਕ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਕੁਝ ਹੀ ਦੇਰ ਪਹਿਲਾਂ ਬ੍ਰਿਟੇਨ ਅਤੇ ਸਵੀਡਨ ਦੇ […]

Continue Reading

Breaking: ਅਮਰੀਕਾ ‘ਚ ਹਰਿਆਣੇ ਦੇ ਨੌਜਵਾਨ ਵੱਲੋਂ ਭਾਰਤੀ ਮੂਲ ਦੀ ਔਰਤ ਦੀ ਗੋਲੀ ਮਾਰ ਕੇ ਹੱਤਿਆ, ਫਿਰ ਖੁਦ ਨੂੰ ਵੀ ਮਾਰੀ ਗੋਲੀ

  Breaking: ਅਮਰੀਕਾ ‘ਚ ਹਰਿਆਣੇ ਦੇ ਨੌਜਵਾਨ ਵੱਲੋਂ ਭਾਰਤੀ ਮੂਲ ਦੀ ਔਰਤ ਦੀ ਗੋਲੀ ਮਾਰ ਕੇ ਹੱਤਿਆ, ਫਿਰ ਖੁਦ ਨੂੰ ਵੀ ਮਾਰੀ ਗੋਲੀ   ਕੈਲੀਫੋਰਨੀਆ 14 ਸਤੰਬਰ 2026   ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਰੋਹਿਤ ਨੇ […]

Continue Reading

ਅਮਿਤ ਸ਼ਾਹ ਦਾ ਵੱਡਾ ਐਲਾਨ- 2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ ਯੂਸੀਸੀ

  ਅਮਿਤ ਸ਼ਾਹ ਦਾ ਵੱਡਾ ਐਲਾਨ- 2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ ਯੂਸੀਸੀ ਮੁੰਬਈ 14 ਸਤੰਬਰ 2026 ਮੁੰਬਈ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਰਾਜ ਵਾਲੇ ਸਾਰੇ 21 ਸੂਬਿਆਂ ਵਿੱਚ 2029 ਦੀਆਂ ਲੋਕ ਸਭਾ ਚੋਣਾਂ […]

Continue Reading

ਪਠਾਨਕੋਟ ‘ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

  ਪਠਾਨਕੋਟ ‘ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਪਰਿਵਾਰ ਨੇ ਦਹੇਜ ਲਈ ਪਰੇਸ਼ਾਨ ਕਰਨ ਦਾ ਲਾਇਆ ਇਲਜ਼ਾਮ ਪਠਾਨਕੋਟ, 14 ਸਤੰਬਰ 2026 ਪਠਾਨਕੋਟ ਦੇ ਤਾਰਾਗੜ੍ਹ ਖੇਤਰ ਤੋਂ ਇੱਕ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਆਹੁਤਾ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਾਨਸੀ, ਵਾਸੀ ਪਹਾੜੀਪੁਰ ਬਮਿਆਲ, ਪਠਾਨਕੋਟ ਵਜੋਂ ਹੋਈ […]

Continue Reading

Breaking: ਮਣੀਪੁਰ ’ਚ ਮੁੜ ਭੜਕੀ ਹਿੰਸਾ! 4 ਲੋਕਾਂ ਦੀ ਮੌਤ; 6 ਸਾਲਾ ਬੱਚਾ ਜ਼ਖ਼ਮੀ

  Breaking: ਮਣੀਪੁਰ ’ਚ ਮੁੜ ਭੜਕੀ ਹਿੰਸਾ! 4 ਲੋਕਾਂ ਦੀ ਮੌਤ; 6 ਸਾਲਾ ਬੱਚਾ ਜ਼ਖ਼ਮੀ ਇੰਫਾਲ 14 ਸਤੰਬਰ 2026 ਮਣੀਪੁਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸ਼ੱਕੀ ਉਗਰਵਾਦੀਆਂ ਵੱਲੋਂ ਕੀਤੇ ਗਏ ਵੱਖ-ਵੱਖ ਹਮਲਿਆਂ ਵਿੱਚ ਕੁਕੀ ਭਾਈਚਾਰੇ ਦੇ ਚਾਰ ਲੋਕਾਂ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਘਟਨਾਵਾਂ […]

Continue Reading

ਪੰਜਾਬ ‘ਚ ਦਰਦਨਾਕ ਸੜਕ ਹਾਦਸਾ! ਦੋ ਨੌਜਵਾਨਾਂ ਦੀ ਮੌਤ; ਤਿੰਨ ਗੰਭੀਰ ਜ਼ਖ਼ਮੀ

  ਪੰਜਾਬ ‘ਚ ਦਰਦਨਾਕ ਸੜਕ ਹਾਦਸਾ!ਦੋ ਨੌਜਵਾਨਾਂ ਦੀ ਮੌਤ; ਤਿੰਨ ਗੰਭੀਰ ਜ਼ਖ਼ਮੀ ਫ਼ਤਹਿਗੜ੍ਹ ਸਾਹਿਬ, 14 ਸਤੰਬਰ 2026 ਸਰਹਿੰਦ ਨੈਸ਼ਨਲ ਹਾਈਵੇ ‘ਤੇ ਬੀਤੇ ਕੱਲ੍ਹ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਗੰਗ ਤਰਖਾਣ ਮਾਜਰਾ ਟੀ-ਪੁਆਇੰਟ ਦੇ […]

Continue Reading