ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ

ਨਵੀਂ ਦਿੱਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਨਾਈਜੀਰੀਆ ਦੇ ਤੇਲ-ਸੰਪੰਨ ਰਿਵਰਸ ਸੂਬੇ ਵਿੱਚ ਕੱਚਾ ਤੇਲ ਚੋਰੀ ਕਰਨ ਦੀ ਕੋਸ਼ਿਸ਼ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਵਾਤਾਵਰਣ […]

Continue Reading

ਲਾਟਰੀ ਵਿਭਾਗ ’ਚ ਕਰੋੜਾਂ ਦੇ ਘੁਟਾਲੇ ਦਾ ਦੋਸ਼: ਸਾਬਕਾ ਮੁੱਖ ਮੰਤਰੀ ਵੱਲੋਂ CBI ਪੜਤਾਲ ਦੀ ਮੰਗ

ਮੋਰਿੰਡਾ 5 ਸਤੰਬਰ (ਭਟੋਆ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲਾਟਰੀ ਵਿਭਾਗ ਵਿੱਚ ਵੱਡੇ ਪੱਧਰ ’ਤੇ ਧਾਂਦਲੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ […]

Continue Reading

ਆਸਟ੍ਰੇਲੀਆ ਜਾਣ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਤਿਮੋਰ-ਲੇਸਤੇ ’ਚ ਫਸੇ

ਸੁਲਤਾਨਪੁਰ ਲੋਧੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਬਿਹਤਰ ਭਵਿੱਖ ਦੀ ਆਸ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇੱਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਤਿਮੋਰ-ਲੇਸਤੇ ਵਿੱਚ ਫਸੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਦੇ 8 ਪਰਿਵਾਰਾਂ ਨੇ ਵੀਡੀਓ ਕਾਲ ਰਾਹੀਂ ਰਾਜ ਸਭਾ […]

Continue Reading

ਕੇਂਦਰੀ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪਿੰਡ ਤਲਵੰਡੀ ਸਲੇਮ ਵਿੱਚ ਅਵਤਾਰ ਪਾਸ਼ ਅਤੇ ਹੰਸ ਰਾਜ ਦੀ ਸ਼ਹੀਦੀ ਯਾਦ ਵਿੱਚ ਬਣੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਲੇਖਕਾਂ, ਸਾਹਿਤਕਾਰਾਂ, ਕਲਾਕਾਰਾਂ, ਬੁੱਧੀਜੀਵੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਚੇਤਨਾ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਹੋਣ ਵਾਲੇ ਸਮਾਗਮ […]

Continue Reading

ਪਾਕਿਸਤਾਨ ’ਚ ਇਕ ਹੋਰ ਇਤਿਹਾਸਕ ਗੁਰਦੁਆਰਾ ਢਾਹੁਣ ਦਾ ਦਾਅਵਾ, ਥਾਂ ’ਤੇ ਬਣਾਈ ‘ਹਵੇਲੀ’

ਨਨਕਾਣਾ ਸਾਹਿਬ: 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ ਵਿੱਚ ਇਤਿਹਾਸਕ ਸਿੱਖ ਧਾਰਮਿਕ ਅਸਥਾਨਾਂ ਨੂੰ ਲੈ ਕੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਪਿੰਡ ਚਿੱਟੀ ਜਾਤਰੀ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਉਸ ਦੀ ਥਾਂ ‘ਡੋਗਰਾ ਦੀ ਹਵੇਲੀ’ ਬਣਾਏ ਜਾਣ ਦਾ ਦਾਅਵਾ ਕੀਤਾ […]

Continue Reading

ਟਰੱਕ ਹੇਠਾਂ ਜਾ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

ਗੁਰਾਇਆ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਰਾਇਆ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੋਟਰਸਾਈਕਲ ਟਰੱਕ ਦੇ ਹੇਠਾਂ ਜਾ ਫਸਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਨਿਸ਼ੂ ਆਜ਼ਾਦ ਦੇ ਪਿਤਾ ’ਤੇ ਹਮਲੇ ਦੇ ਮਾਮਲੇ ’ਚ ਸੁਤੰਤਰ ਭਾਰਦਵਾਜ ਗ੍ਰਿਫ਼ਤਾਰ, SC/ST ਐਕਟ ਤਹਿਤ ਵੀ ਕਾਰਵਾਈ

  ਨਿਸ਼ੂ ਆਜ਼ਾਦ ਦੇ ਪਿਤਾ ’ਤੇ ਹਮਲੇ ਦੇ ਮਾਮਲੇ ’ਚ ਸੁਤੰਤਰ ਭਾਰਦਵਾਜ ਗ੍ਰਿਫ਼ਤਾਰ, SC/ST ਐਕਟ ਤਹਿਤ ਵੀ ਕਾਰਵਾਈ ਨਵੀਂ ਦਿੱਲੀ, 5 ਸਤੰਬਰ 2026: ਦਿੱਲੀ ਪੁਲਿਸ ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਸੋਸ਼ਲ ਮੀਡੀਆ ਕੰਟੈਂਟ ਕ੍ਰੀਏਟਰ ਨਿਸ਼ੂ ਆਜ਼ਾਦ ਦੇ ਪਿਤਾ ਸੰਜੇ ਕੁਮਾਰ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਸੁਤੰਤਰ ਭਾਰਦਵਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ […]

Continue Reading

ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

  ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 5 ਸਤੰਬਰ 2026: ਪੰਜਾਬ ਸਰਕਾਰ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸਾਬਕਾ ਕੇਂਦਰੀ […]

Continue Reading

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ MLA ਭਰਾਜ ਵੱਲੋਂ ਸਨਮਾਨ

  ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ MLA ਭਰਾਜ ਵੱਲੋਂ ਸਨਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ- ਮਹਿਲਾਵਾਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ ਸੰਗਰੂਰ, 5 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਘਾਬਦਾ ਵਿਖੇ ਇੱਕ […]

Continue Reading

Punjab Breaking: 600 ਕਿਲੋ ਪਨੀਰ ਸਮੇਤ ਵਿਅਕਤੀ ਕਾਬੂ, FIR ਦਰਜ

  Punjab Breaking: 600 ਕਿਲੋ ਪਨੀਰ ਸਮੇਤ ਵਿਅਕਤੀ ਕਾਬੂ, FIR ਦਰਜ ਬਰਨਾਲਾ 5 ਸਤੰਬਰ 2026- ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਸੀ.ਆਈ.ਏ. ਸਟਾਫ਼ ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 600 ਕਿਲੋ ਸ਼ੱਕੀ ਪਨੀਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਪਨੀਰ ਲਿਜਾਣ ਲਈ […]

Continue Reading