ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ
ਖਰੜ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵੱਲੋਂ ਬਣਾਈ ਮਾਵਾਂ ਧੀਆਂ ਦੀ ਫੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਗਾਏ ਜਾਣ। ਬਠਿੰਡਾ ਦੇ ਐਮ ਪੀ ਜਿਹਨਾਂ ਨੇ ਇਥੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ […]
Continue Reading
