ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ – ਸਿਹਤ ਮੰਤਰੀ
ਚੰਡੀਗੜ੍ਹ/ਪਟਿਆਲਾ, 23 ਜੁਲਾਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਆਪਣੇ ਕੇਵਲ ਸਾਢੇ 6 ਮਹੀਨਿਆਂ ‘ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ […]
Continue Reading
