ਰਾਜਪਾਲ ਵੱਲੋਂ ਰੈੱਡ ਕਰਾਸ “ਡਾਕਟਰ ਆਪਕੇ ਦੁਆਰ” ਸਕੀਮ ਦੀ ਸ਼ੁਰੂਆਤ
ਰਾਜਪਾਲ ਵੱਲੋਂ ਰੈੱਡ ਕਰਾਸ “ਡਾਕਟਰ ਆਪਕੇ ਦੁਆਰ” ਸਕੀਮ ਦੀ ਸ਼ੁਰੂਆਤ ਲੋਕਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਬਾਈਲ ਮੈਡੀਕਲ ਯੂਨਿਟਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਹਿਲੇ ਪੜਾਅ ਅਧੀਨ ਪਟਿਆਲਾ, ਜਲੰਧਰ, ਗੁਰਦਾਸਪੁਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੋਈ ਸ਼ੁਰੂਆਤ ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ, ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ […]
Continue Reading
