ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 4 ਦੀ ਮੌਤ
ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ:, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਨਾਲੀ-ਕੀਰਤਪੁਰ ਸਾਹਿਬ ਨੈਸ਼ਨਲ ਹਾਈਵੇ ’ਤੇ ਬੁੱਧਵਾਰ ਨੂੰ ਇੱਕ ਡੀਜੇ ਸਾਊਂਡ ਵਾਲੀ ਬੱਸ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਚਾਰੇ ਮ੍ਰਿਤਕ ਰੂਪਨਗਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਦੇਹਣੀ ਮਸੇਵਾਲ […]
Continue Reading
