ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਚੰਡੀਗੜ੍ਹ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। […]

Continue Reading

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲਣ ’ਤੇ ਹੰਗਾਮਾ: ਅਸਥੀਆਂ ਚੁਗਣ ਪਹੁੰਚਿਆ ਸੀ ਪਰਿਵਾਰ

ਜਗਰਾਓਂ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਜਗਰਾਓਂ ਅਧੀਨ ਪਿੰਡ ਲੀਲਾ ਮੇਘ ਸਿੰਘ ਵਿੱਚ ਸ਼ੁੱਕਰਵਾਰ ਸਵੇਰੇ ਸ਼ਮਸ਼ਾਨਘਾਟ ’ਚ ਸ਼ੱਕੀ ਸਮਾਨ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ। ਅੰਤਿਮ ਸਸਕਾਰ ਤੋਂ ਅਗਲੇ ਦਿਨ ਅਸਥੀਆਂ ਚੁਗਣ ਪਹੁੰਚੇ ਪਰਿਵਾਰ ਨੂੰ ਉੱਥੇ ਬੱਕਰੇ ਦੀ ਖੋਪੜੀ, ਲੱਡੂਆਂ ਦੇ ਡੱਬੇ ਅਤੇ ਕੁਝ ਹੋਰ ਸ਼ੱਕੀ ਸਮਾਨ ਪਿਆ ਮਿਲਿਆ। ਇਸ ਤੋਂ ਬਾਅਦ ਪਰਿਵਾਰਕ […]

Continue Reading

ਨੌਜਵਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਜਲੰਧਰ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਜਲੰਧਰ ’ਚ ਚਲਾਨ ਕੱਟਣ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਘਟਨਾ ਪਰਾਗਪੁਰ ਨੇੜੇ ਹਾਈਵੇ ਦੀ ਦੱਸੀ ਜਾ ਰਹੀ ਹੈ। ਨੌਜਵਾਨ ਦੇ ਮੁਤਾਬਕ, ਉਹ ਪੁਲਿਸ ਮੁਲਾਜ਼ਮਾਂ ਵੱਲੋਂ ਚਲਾਨ ਕੱਟਣ ਦੀ ਕਾਰਵਾਈ ਦੀ ਵੀਡੀਓ ਬਣਾ ਰਿਹਾ ਸੀ। ਇਸੇ ਦੌਰਾਨ […]

Continue Reading

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਕੈਬਨਿਟ ਮੰਤਰੀ ਅਮਨ ਅਰੋੜਾ ਦਾ ਐਲਾਨ

ਚੰਡੀਗੜ੍ਹ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਹੁਣ 60 ਫੀਸਦੀ DA ਮਿਲੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਐਲਾਨ ਕੀਤਾ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਇਸ ਸਮੇਂ 42 ਫੀਸਦੀ DA ਮਿਲ ਰਿਹਾ ਹੈ। ਹੁਣ ਕੇਂਦਰ ਸਰਕਾਰ ਦੀ ਤਰਜ਼ […]

Continue Reading

FBI ਦਾ ਮੋਸਟ ਵਾਂਟੇਡ ਠੱਗ ਜਲੰਧਰ ’ਚ ਗ੍ਰਿਫ਼ਤਾਰ

ਜਲੰਧਰ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਅੰਤਰਰਾਸ਼ਟਰੀ ਪੱਧਰ ’ਤੇ ਸੰਗਠਿਤ ਅਪਰਾਧ ਅਤੇ ਭਗੌੜਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅਮਰੀਕਾ ਦੇ ਚਰਚਿਤ SNAP (Supplemental Nutrition Assistance Program) ਫਰਾਡ ਕੇਸ ’ਚ ਲੋੜੀਂਦੇ ਅਤੇ ਮੋਸਟ ਵਾਂਟੇਡ ਭਗੌੜੇ ਮੰਜੀਤ ਸਿੰਘ ਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, […]

Continue Reading

ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

ਮਲੇਰਕੋਟਲਾ 04 ਸਤੰਬਰ (ਦੇਸ਼ ਕਲਿੱਕ ਬਿਊਰੋ): ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਈਦ ਸਹਿਮੂਨ ਉਰਫ਼ ਮੂਨ, […]

Continue Reading

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 2 ਬੱਸਾਂ ਰਵਾਨਾ

ਮੋਹਾਲੀ, (ਦੇਸ਼ ਕਲਿੱਕ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਦੋ ਬੱਸਾਂ ਰਵਾਨਾ ਹੋਈਆਂ, ਇਹ ਬੱਸਾਂ ਵਿਧਾਇਕ […]

Continue Reading

ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ – ਇਯਾਲੀ

ਚੰਡੀਗੜ੍ਹ, (ਦੇਸ਼ ਕਲਿੱਕ ਬਿਊਰੋ) : ਅਕਾਲੀ ਦਲ “ਵਾਰਿਸ ਪੰਜਾਬ ਦੇ” ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਸਰਦਾਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਬਿਆਨ ਵਿੱਚ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ […]

Continue Reading

ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਨਵੀਂ ਦਿੱਲੀ, 4 ਸਤੰਬਰ: (ਦੇਸ਼ ਕਲਿੱਕ ਬਿਊਰੋ) : ਕਾਕਰੋਚ ਜਨਤਾ ਪਾਰਟੀ (CJP) ਨੇ ਕਾਰਕੁਨ ਨੀਸ਼ੂ ਆਜ਼ਾਦ ਦੇ ਪਿਤਾ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਦੇ ਬਾਹਰ ਕਰੀਬ 3 ਘੰਟੇ ਪ੍ਰਦਰਸ਼ਨ ਕੀਤਾ। ਪਾਰਟੀ ਦੀ ਮੰਗ ਸੀ ਕਿ ਮੁਲਜ਼ਮ ਸੁਤੰਤਰ ਭਾਰਦਵਾਜ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨ ਦੌਰਾਨ […]

Continue Reading