Punjab: ਕਰੀਬ 3 ਹਜ਼ਾਰ ਅਸਾਮੀਆਂ ਦੀ ਹੋਵੇਗੀ ਭਰਤੀ, ਇੰਟਰਵਿਊ 20 ਜੁਲਾਈ ਨੂੰ
ਸੰਗਰੂਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮਿਤੀ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸਵੇਰੇ 09 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 3000 […]
Continue Reading
