ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਨਵੀਂ ਦਿੱਲੀ, 4 ਸਤੰਬਰ: (ਦੇਸ਼ ਕਲਿੱਕ ਬਿਊਰੋ) : ਕਾਕਰੋਚ ਜਨਤਾ ਪਾਰਟੀ (CJP) ਨੇ ਕਾਰਕੁਨ ਨੀਸ਼ੂ ਆਜ਼ਾਦ ਦੇ ਪਿਤਾ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਦੇ ਬਾਹਰ ਕਰੀਬ 3 ਘੰਟੇ ਪ੍ਰਦਰਸ਼ਨ ਕੀਤਾ। ਪਾਰਟੀ ਦੀ ਮੰਗ ਸੀ ਕਿ ਮੁਲਜ਼ਮ ਸੁਤੰਤਰ ਭਾਰਦਵਾਜ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨ ਦੌਰਾਨ […]

Continue Reading

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਸਤੰਬਰ: (ਦੇਸ਼ ਕਲਿੱਕ ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ […]

Continue Reading

ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹਿਣ ਦਾ ਰਿਕਾਰਡ ਬਣਾਉਣ ’ਤੇ ਵਧਾਈ ਦਿੱਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਮੇਲੋਨੀ ਨੂੰ ਆਪਣੀ ਮਿੱਤਰ ਦੱਸਿਆ ਅਤੇ ਕਿਹਾ ਕਿ ਇਹ […]

Continue Reading

ਭਾਰਤੀ ਮੂਲ ਦਾ ਅਮਰੀਕੀ ਨਾਗਰਿਕ FBI ਦੀ ‘ਮੋਸਟ ਵਾਂਟੇਡ’ ਸੂਚੀ ’ਚ ਸ਼ਾਮਲ

ਵਾਸ਼ਿੰਗਟਨ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਅਮਰੀਕੀ ਸਰਕਾਰ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਮਨਜੀਤ ਸਿੰਘ ਬੇਦੀ ਨੂੰ ਆਪਣੀ Most Wanted ਸੂਚੀ ਵਿੱਚ ਸ਼ਾਮਲ ਕੀਤਾ ਹੈ। FBI ਵੱਲੋਂ ਉਸ ਦੀ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਤੱਕ ਪਹੁੰਚਾਉਣ ਵਾਲੀ ਸਹੀ ਜਾਣਕਾਰੀ ਦੇਣ ਵਾਲੇ ਲਈ 1.50 ਲੱਖ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਅੰਮ੍ਰਿਤਸਰ, 4 ਸਤੰਬਰ: ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਰੋਪੜ/ਅੰਮ੍ਰਿਤਸਰ, 4 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਖਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਸਤੰਬਰ : ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਜਾਰੀ ਪ੍ਰੈਸ ਬਿਆਨ […]

Continue Reading

ਨੇਪਾਲ ਹੜ੍ਹ ਪੀੜਤਾਂ ਦੀ ਪਛਾਣ ਲਈ ਭਾਰਤ ਵੱਲੋਂ ਮਦਦ ਦਾ ਹੱਥ; ਰਿਸ਼ਤੇਦਾਰਾਂ ਦੀ ਹੋਵੇਗੀ DNA ਪ੍ਰੋਫਾਈਲਿੰਗ

  ਨੇਪਾਲ ਹੜ੍ਹ ਪੀੜਤਾਂ ਦੀ ਪਛਾਣ ਲਈ ਭਾਰਤ ਵੱਲੋਂ ਮਦਦ ਦਾ ਹੱਥ; ਰਿਸ਼ਤੇਦਾਰਾਂ ਦੀ ਹੋਵੇਗੀ DNA ਪ੍ਰੋਫਾਈਲਿੰਗ ਨਵੀਂ ਦਿੱਲੀ, 4 ਸਤੰਬਰ 2026- ਨੇਪਾਲ ਵਿੱਚ ਪਿਛਲੇ ਹਫ਼ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਭਾਰਤ ਨੇ ਇੱਕ ਵਾਰ ਫਿਰ ਮਦਦ ਦਾ ਹੱਥ ਵਧਾਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਵਿੱਚ ਮਾਰੇ ਗਏ ਲੋਕਾਂ […]

Continue Reading

BREAKING- ਪੁਲਵਾਮਾ ਹਮਲੇ ਦੇ ਮੁਲਜ਼ਮ ਇਕਬਾਲ ਨੂੰ ਜ਼ਮਾਨਤ ਨਹੀਂ, ਭੈਣ ਦੇ ਵਿਆਹ ’ਚ ਵਰਚੁਅਲੀ ਸ਼ਾਮਲ ਹੋਣ ਦੀ ਇਜਾਜ਼ਤ

  BREAKING- ਪੁਲਵਾਮਾ ਹਮਲੇ ਦੇ ਮੁਲਜ਼ਮ ਇਕਬਾਲ ਨੂੰ ਜ਼ਮਾਨਤ ਨਹੀਂ, ਭੈਣ ਦੇ ਵਿਆਹ ’ਚ ਵਰਚੁਅਲੀ ਸ਼ਾਮਲ ਹੋਣ ਦੀ ਇਜਾਜ਼ਤ ਜੰਮੂ, 4 ਸਤੰਬਰ 2026: ਜੰਮੂ ਦੀ ਐਨਆਈਏ ਅਦਾਲਤ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੁਲਜ਼ਮ ਮੁਹੰਮਦ ਇਕਬਾਲ ਰਾਥਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ 5 ਤੋਂ 10 ਸਤੰਬਰ ਦਰਮਿਆਨ ਆਪਣੀ ਭੈਣ ਦੇ […]

Continue Reading

‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਨੇ ਮੰਗੀ PM ਮੋਦੀ ਤੋਂ ਸਪੱਸ਼ਟਤਾ

  ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਨੇ ਮੰਗੀ PM ਮੋਦੀ ਤੋਂ ਸਪੱਸ਼ਟਤਾ ਚੰਡੀਗੜ੍ਹ, 4 ਸਤੰਬਰ 2026: ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਤੇ ਗਏ ‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਪੱਸ਼ਟਤਾ ਦੀ ਮੰਗ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਦਿਮਾਗੀ ਨਕਸਲ’ ਤੋਂ ਕੀ […]

Continue Reading