ਸੰਗਰੂਰ ਦੇ ਬੇ ਚਿਰਾਗ ਪਿੰਡ ਦੀ 927 ਏਕੜ ਜਮੀਨ ਲੈਂਡ ਸੀਲਿੰਗ ਐਕਟ ਮੁਤਾਬਕ ਦਲਿਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਵਿੱਚ ਵੰਡਾਉਣ ਦੀ ਮੰਗ
ਦਲਜੀਤ ਕੌਰ ਸੰਗਰੂਰ 30 ਨਵੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਇਕਾਈ ਘਰਾਚੋ ਦੀ ਮੀਟਿੰਗ ਜੋਨਲ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਕੀਤੀ ਗਈ ਜਿੱਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਨਲ ਆਗੂ ਗੁਰਚਰਨ ਸਿੰਘ ਘਰਾਚੋ ਨੇ ਕਿਹਾ ਕਿ ਦਲਿਤ ਮਜ਼ਦੂਰ ਖੁੱਡਿਆਂ ਵਰਗੇ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ ਅਤੇ ਮਹਿੰਗਾਈ ਦੀ ਮਾਰ ਹੇਠ ਪਿਸ ਰਹੇ ਹਨ। […]
Continue Reading
