1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ 25 ਨਵੰਬਰ ਨੂੰ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਤੈਅ
ਦਲਜੀਤ ਕੌਰ ਸੰਗਰੂਰ, 24 ਨਵੰਬਰ, 2024: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਕਰਨ ਆਏ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਜਬਰੀਂ ਰੋਕ ਕੇ ਕੁੱਟਮਾਰ […]
Continue Reading
