ਨਗਰ ਕੌਂਸਲ ਮੋਰਿੰਡਾ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰ ‘ਚੋ ਨਜਾਇਜ਼ ਕਬਜ਼ੇ ਹਟਾਏ
ਮੋਰਿੰਡਾ 21 ਨਵੰਬਰ ( ਭਟੋਆ ) ਨਗਰ ਕੌਂਸਲ ਮੋਰਿੰਡਾ ਦੇ ਕਾਰਜ ਸਾਧਕ ਅਧਿਕਾਰੀ ਪਰਮਿੰਦਰ ਸਿੰਘ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਦੀ ਦੇਖਰੇਖ ਹੇਠ ਮੋਰਿੰਡਾ ਦੇ ਮੁੱਖ ਬਾਜ਼ਾਰ ਵਿੱਚੋਂ ਦੁਕਾਨਦਾਰਾਂ ਅਤੇ ਰੇਹੜ ਫੜੀ ਵਾਲਿਆਂ ਵੱਲੋਂ ਸੜਕਾਂ ਤੇ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫਸਰ […]
Continue Reading
