ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਦੇ ਲੱਖਾਂ ਪਰਿਵਾਰਾਂ ਦੇ ਸਮਾਜਿਕ-ਆਰਥਿਕ ਅਧਿਕਾਰਾਂ ਦੀ ਰਾਖੀ ਲਈ ਅੱਜ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇੱਕ ਵਿਆਪਕ ਮਤਾ ਪਾਸ ਕਰਦਿਆਂ ਪੁਸ਼ਟੀ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀਆਂ ਲੋਕ ਭਲਾਈ ਸਕੀਮਾਂ ਅਤੇ ਸਿੱਧੇ ਵਿੱਤੀ ਲਾਭ ਨਿਰੰਤਰ ਜਾਰੀ ਰਹਿਣਗੇ। ਸਦਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]
Continue Reading
