ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਹੈਲਪ ਡੈਸਕਾਂ ਅਤੇ ਮਹਿਲਾ ਮਿੱਤਰ ਪਹਿਲਕਦਮੀ ਨੂੰ ਮਜ਼ਬੂਤ ਕਰਨ ਲਈ 93 ਇਲੈਕਟ੍ਰਿਕ ਸਕੂਟਰਾਂ ਨੂੰ ਮਨਜ਼ੂਰੀ

ਚੰਡੀਗੜ੍ਹ , 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ ਕੁੱਲ 2,31,677 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸੂਬਾ ਪੁਲਿਸ ਵੱਲੋਂ ਸਾਰੇ […]

Continue Reading

ਮੁਲਾਜ਼ਮ ਵਿਰੋਧੀ ਰਿਪੋਰਟ ਤੇ ਹਸਤਾਖਰ ਕਰਨ ਵਾਲੇ ਕੈਬਨਿਟ ਮੰਤਰੀ ਦੀ ਕੋਠੀ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਘਿਰਾਓ

ਫਰੀਦਕੋਟ, 11 ਜੁਲਾਈ ( ਦੇਸ਼ ਕਲਿੱਕ ਬਿਊਰੋ ) : ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ , ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਦੇ ਸਮਾਜ ਭਲਾਈਂ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਡਾਕਟਰ ਬਲਜੀਤ ਕੌਰ ਦੀ ਸਥਾਨਕ ਰਾਇਲ ਸਿਟੀ ਵਿਖੇ ਰਿਹਾਇਸ਼ […]

Continue Reading

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ‘ਮੁੱਖ ਮੰਤਰੀ ਸਿਹਤ ਯੋਜਨਾ’ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਚੰਡੀਗੜ੍ਹ, 11 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ […]

Continue Reading

ਵੱਡੀ ਖ਼ਬਰ: ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ SIR ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਕੀਤਾ ਗਿਆ ਡਿਜੀਟਾਈਜ਼

ਚੰਡੀਗੜ੍ਹ, 11 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ […]

Continue Reading

Breaking: ਸੜਕ ਹਾਦਸੇ ‘ਚ ਦੋ ਕਬੱਡੀ ਖਿਡਾਰੀਆਂ ਦੀ ਮੌਤ

ਜਲੰਧਰ, 11 ਜੁਲਾਈ (ਦੇਸ਼ ਕਲਿੱਕ ਬਿਊਰੋ): ਜਲੰਧਰ-ਮੋਗਾ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੈਕਟਰ-ਟਰਾਲੀ ਡਰਾਈਵਰ ਦੀ ਲਾਪਰਵਾਹੀ ਕਾਰਨ ਹੋਇਆ ਹੈ। ਦੋਵੇਂ ਮ੍ਰਿਤਕ ਅਤੇ ਜ਼ਖਮੀ ਨੌਜਵਾਨ ਕਬੱਡੀ ਖਿਡਾਰੀ ਸਨ। ਤਿੰਨੋਂ ਨੌਜਵਾਨ ਸ਼ੁੱਕਰਵਾਰ ਸ਼ਾਮ ਨੂੰ ਮਲਸੀਆਂ ਤੋਂ […]

Continue Reading

ਪੰਜਾਬੀ ਵਿਦਿਆਰਥੀਆਂ ਲਈ ਖੁਸ਼ਖਬਰੀ ! ਯੂਕੇ ਵਿੱਚ ਪੜ੍ਹਾਈ ਕਰ ਰਹੇ ਜੋੜਿਆਂ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ

ਚੰਡੀਗੜ੍ਹ, 11 ਜੁਲਾਈ (ਦੇਸ਼ ਕਲਿੱਕ ਬਿਊਰੋ): ਯੂਕੇ ਦੇ ਗ੍ਰਹਿ ਦਫ਼ਤਰ ਨੇ ਗ੍ਰੈਜੂਏਟ ਵੀਜ਼ੇ ‘ਤੇ ਰਹਿ ਰਹੇ ਲਗਭਗ 1 ਲੱਖ ਭਾਰਤੀ ਜੋੜਿਆਂ ਦੇ ਬੱਚਿਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਨਵੇਂ ਨਿਯਮਾਂ ਦੇ ਤਹਿਤ, ਜੇਕਰ ਗ੍ਰੈਜੂਏਟ ਜਾਂ ਪੋਸਟ-ਸਟੱਡੀ ਵਰਕ ਵੀਜ਼ਾ ਵਾਲੀ ਔਰਤ ਦੀ ਯੂਕੇ ਵਿੱਚ ਡਿਲੀਵਰੀ ਹੁੰਦੀ ਹੈ, ਤਾਂ ਮਾਪੇ ਬੱਚੇ ਦੀ ਤਰਫੋਂ ਡਿਪੈਂਡੈਂਟ ਵੀਜ਼ਾ ਲਈ ਅਰਜ਼ੀ […]

Continue Reading

ਪੰਜਾਬ ਕਾਂਗਰਸ ਦੀ ਹਾਈ-ਪ੍ਰੋਫਾਈਲ ਮੀਟਿੰਗ ਖ਼ਤਮ: ਚੰਨੀ ਧੜੇ ਦਾ ਵੱਡਾ ਸ਼ਕਤੀ ਪ੍ਰਦਰਸ਼ਨ, ਭੁਪੇਸ਼ ਬਘੇਲ ਬੋਲੇ- ‘ਸਾਰੇ ਆਗੂ ਪਾਰਟੀ ਦੇ ਨਾਲ’

  ਪੰਜਾਬ ਕਾਂਗਰਸ ਦੀ ਹਾਈ-ਪ੍ਰੋਫਾਈਲ ਮੀਟਿੰਗ ਖ਼ਤਮ: ਚੰਨੀ ਧੜੇ ਦਾ ਵੱਡਾ ਸ਼ਕਤੀ ਪ੍ਰਦਰਸ਼ਨ, ਭੁਪੇਸ਼ ਬਘੇਲ ਬੋਲੇ– ‘ਸਾਰੇ ਆਗੂ ਪਾਰਟੀ ਦੇ ਨਾਲ’ ਚੰਡੀਗੜ੍ਹ, 11 ਜੁਲਾਈ 2026 ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰਲਾ ਸਿਆਸੀ ਘਮਾਸਾਨ ਅਤੇ ਅੰਦਰੂਨੀ ਬਗ਼ਾਵਤ ਦੇ ਸੁਰ ਹੋਰ ਤੇਜ਼ ਹੁੰਦੇ ਦਿਖਾਈ ਦੇ ਰਹੇ ਹਨ। ਇਸੇ ਸਿਆਸੀ […]

Continue Reading

BREAKING- ਪੰਜਾਬ ਭਰ ਦੇ ਟੋਲ ਪਲਾਜ਼ੇ 14 ਜੁਲਾਈ ਨੂੰ ਕੀਤੇ ਜਾਣਗੇ ਮੁਫ਼ਤ! ਡੱਲੇਵਾਲ ਦਾ ਵੱਡਾ ਐਲਾਨ

  BREAKING- ਪੰਜਾਬ ਭਰ ਦੇ ਟੋਲ ਪਲਾਜ਼ੇ 14 ਜੁਲਾਈ ਨੂੰ ਕੀਤੇ ਜਾਣਗੇ ਮੁਫ਼ਤ (Toll plazas across Punjab to be made free on July 14)- ਡੱਲੇਵਾਲ ਦਾ ਵੱਡਾ ਐਲਾਨ ਲੈਂਡ ਪੂਲਿੰਗ ਨੀਤੀ ਅਤੇ ਬੈਂਕ ਧੋਖਾਧੜੀ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਲਾਨ; 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਮੁਫ਼ਤ ਚੰਡੀਗੜ੍ਹ/ਬਰਨਾਲਾ, 11 ਜੁਲਾਈ 2026- Toll […]

Continue Reading

ਪੰਜਾਬ ਸਰਕਾਰ ਵੱਲੋਂ 8 ਕਾਨੂੰਨਗੋਆਂ ਦੇ ਤਬਾਦਲੇ

  Transfers 8 Kanungos! ਪੰਜਾਬ ਸਰਕਾਰ ਵੱਲੋਂ 8 ਕਾਨੂੰਨਗੋਆਂ ਦੇ ਤਬਾਦਲੇ ਚੰਡੀਗੜ੍ਹ 11 ਜੁਲਾਈ, 2026- ਪੰਜਾਬ ਦੇ ਮਾਲ ਵਿਭਾਗ (Revenue Department) ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ ਹੈ। ਵਿਭਾਗ ਵਿੱਚ ਕਾਰਜਸ਼ੀਲ 8 ਕਾਨੂੰਨਗੋਆਂ (Transfers 8 Kanungos) ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੀਂ ਤਾਇਨਾਤੀ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ […]

Continue Reading

ਵੱਡੀ ਖ਼ਬਰ: ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਚੰਨੀ ਧੜੇ ਅਤੇ ਭੁਪੇਸ਼ ਬਘੇਲ ਵਿਚਾਲੇ ਅਹਿਮ ਮੀਟਿੰਗ ਜਾਰੀ

  Channi faction and Bhupesh Baghel: ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਚੰਨੀ ਧੜੇ ਅਤੇ ਭੁਪੇਸ਼ ਬਘੇਲ ਵਿਚਾਲੇ ਅਹਿਮ ਮੀਟਿੰਗ ਜਾਰੀ ਚੰਡੀਗੜ੍ਹ/ਜਲੰਧਰ, 11 ਜੁਲਾਈ 2026- ਪੰਜਾਬ ਕਾਂਗਰਸ ਦੇ ਅੰਦਰੂਨੀ ਹਲਕਿਆਂ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ MLA ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ‘ਤੇ ਇੱਕ […]

Continue Reading