ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, 11 ਖ਼ਿਲਾਫ਼ FIR ਦਰਜ
ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, 11 ਖ਼ਿਲਾਫ਼ FIR ਦਰਜ ਪਠਾਨਕੋਟ, 4 ਜੁਲਾਈ 2026 ਪਠਾਨਕੋਟ ਦੇ ਮਾਡਲ ਟਾਊਨ ਇਲਾਕੇ ਵਿੱਚ ਦੇਰ ਰਾਤ ਇੱਕ ਭਿਆਨਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਕਾਰਾਂ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ […]
Continue Reading
