US Breaking: ‘ਵੋਟ ਚੋਰੀ’ ਦੇ ਸਬੂਤ ਦੇਣ ਵਾਲੇ ਨੂੰ ਮਿਲੇਗਾ 9 ਕਰੋੜ ਰੁਪਏ ਦਾ ਇਨਾਮ!

  US Breaking: ‘ਵੋਟ ਚੋਰੀ’ ਦੇ ਸਬੂਤ ਦੇਣ ਵਾਲੇ ਨੂੰ ਮਿਲੇਗਾ 9 ਕਰੋੜ ਰੁਪਏ ਦਾ ਇਨਾਮ! ਵਾਸ਼ਿੰਗਟਨ 27 ਅਕਤੂਬਰ 2026 ਅਮਰੀਕਾ ਵਿੱਚ 2026 ਦੀਆਂ ਮੱਧਕਾਲੀ ਚੋਣਾਂ ਤੋਂ ਪਹਿਲਾਂ ਵੋਟਾਂ ਦੀ ਧਾਂਦਲੀ ਦਾ ਮੁੱਦਾ ਚਰਚਾ ਵਿੱਚ ਆ ਗਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੋਟ ਚੋਰੀ ਦੇ ਮਾਮਲਿਆਂ ਦਾ ਸੁਰਾਗ ਜਾਂ ਸਬੂਤ ਦੇਣ ਵਾਲੇ ਵਿਅਕਤੀ ਨੂੰ 10 […]

Continue Reading

PM ਮੋਦੀ ਅੱਜ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਕਰਨਗੇ ਉਦਘਾਟਨ

  PM ਮੋਦੀ ਅੱਜ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 27 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5:30 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿਖੇ ‘ਇਮਰਜਿੰਗ ਸਾਇੰਸ, ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ 2026’ ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ ਅਤੇ […]

Continue Reading

Tamil Nadu Breaking : ਜੇਲ੍ਹ ’ਚੋਂ 17 ਕੈਦੀ ਫ਼ਰਾਰ, ਪੁਲਿਸ ਵੱਲੋਂ ਹਾਈ ਅਲਰਟ ਜਾਰੀ

  Tamil Nadu Breaking : ਜੇਲ੍ਹ ’ਚੋਂ 17 ਕੈਦੀ ਫ਼ਰਾਰ, ਪੁਲਿਸ ਵੱਲੋਂ ਹਾਈ ਅਲਰਟ ਜਾਰੀ ਥੇਨੀ ਤੋਂ ਡਿੰਡੀਗੁਲ ਤੱਕ ਮਚੀ ਹਫ਼ੜਾ-ਦਫ਼ੜੀ, ਫ਼ਰਾਰ ਕੈਦੀਆਂ ਦੀ ਭਾਲ ਲਈ 17 ਟੀਮਾਂ ਗਠਿਤ ਨਵੀਂ ਦਿੱਲੀ 27 ਅਕਤੂਬਰ 2026 ਤਾਮਿਲਨਾਡੂ ਵਿੱਚ ਜੇਲ੍ਹ ਤੋੜ ਕੇ ਕੈਦੀਆਂ ਦੇ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ […]

Continue Reading

ਵੱਡੀ ਖ਼ਬਰ: AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

  ਵੱਡੀ ਖ਼ਬਰ: AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ 27 ਅਕਤੂਬਰ 2026 ਅੰਮ੍ਰਿਤਸਰ ਵਿੱਚ ਸੋਮਵਾਰ ਦੇਰ ਰਾਤ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਸਰਪੰਚ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ […]

Continue Reading

21 ਮੀਡੀਆ ਅਦਾਰਿਆਂ ਵੱਲੋਂ ਕੇਂਦਰ ਦੇ ਡਾਟਾ ਗੁਪਤਤਾ ਕਾਨੂੰਨ ਨੂੰ ਸੁਪਰੀਮ ਕੋਰਟ ‘ਚ ਚੁਣੌਤੀ!

  21 ਮੀਡੀਆ ਅਦਾਰਿਆਂ ਵੱਲੋਂ ਕੇਂਦਰ ਦੇ ਡਾਟਾ ਗੁਪਤਤਾ ਕਾਨੂੰਨ ਨੂੰ ਸੁਪਰੀਮ ਕੋਰਟ ‘ਚ ਚੁਣੌਤੀ! ਖੋਜੀ ਪੱਤਰਕਾਰੀ ਅਤੇ ਪੱਤਰਕਾਰਾਂ ਦੇ ਸੂਤਰਾਂ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਦਾ ਪ੍ਰਗਟਾਇਆ ਡਰ ਨਵੀਂ ਦਿੱਲੀ 27 ਅਕਤੂਬਰ 2026 ਦੇਸ਼ ਦੇ 21 ਵੱਡੇ ਡਿਜੀਟਲ ਪਬਲੀਕੇਸ਼ਨਰ, ਜਿਨ੍ਹਾਂ ‘ਚ ਐਨਡੀਟੀਵੀ (NDTV) ਅਤੇ ਸੀਐਨਐਨ-ਨਿਊਜ਼18 (CNN-News18) ਸਮਾਚਾਰ ਸੰਸਥਾਵਾਂ ਸ਼ਾਮਲ ਹਨ, ਨੇ ਕੇਂਦਰ ਸਰਕਾਰ ਦੇ […]

Continue Reading

ਵੱਡੀ ਖ਼ਬਰ: ਸੁਪਰੀਮ ਕੋਰਟ ‘ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਪਟੀਸ਼ਨਾਂ ’ਤੇ ਅੱਜ ਹੋਵੇਗੀ ਸੁਣਵਾਈ

  ਵੱਡੀ ਖ਼ਬਰ: ਸੁਪਰੀਮ ਕੋਰਟ ‘ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਪਟੀਸ਼ਨਾਂ ’ਤੇ ਅੱਜ ਹੋਵੇਗੀ ਸੁਣਵਾਈ ਨਵੀਂ ਦਿੱਲੀ 27 ਅਕਤੂਬਰ 2026 ਦੇਸ਼ ਦੀ ਸਿਆਸਤ ਅਤੇ ਚੋਣ ਪ੍ਰਬੰਧ ਨਾਲ ਜੁੜੇ ਮਾਮਲੇ ਵਿੱਚ ਅੱਜ ਦਾ ਦਿਨ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਦਾਇਰ ਕੀਤੀਆਂ ਗਈਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ […]

Continue Reading

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: CM ਮਾਨ

  ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: CM ਮਾਨ ਅੰਮ੍ਰਿਤਸਰ; 26 ਅਕਤੂਬਰ 2026: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ […]

Continue Reading

Big Breaking: CBI ਅੱਗੇ ਪੇਸ਼ ਹੋਏ ਰਾਜਬੀਰ ਘੁੰਮਣ! ਬੋਲੇ- ਭਾਜਪਾ ਵੱਲੋਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼

  Big Breaking: CBI ਅੱਗੇ ਪੇਸ਼ ਹੋਏ ਰਾਜਬੀਰ ਘੁੰਮਣ! ਬੋਲੇ- ਭਾਜਪਾ ਵੱਲੋਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਚੰਡੀਗੜ੍ਹ/ਨਵੀਂ ਦਿੱਲੀ, 26 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਸਾਹਮਣੇ ਪੇਸ਼ ਹੋਏ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ […]

Continue Reading

BREAKING: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

  BREAKING: ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਇਹ ਹਥਿਆਰ ਅੱਗੇ ਅਪਰਾਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]

Continue Reading

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

  ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ ਰਾਜ ਪੱਧਰੀ ਧਾਰਮਿਕ ਸਮਾਗਮ ਵਿੱਚ ਉਮੜਿਆ ਸ਼ਰਧਾਲੂਆਂ ਦਾ ਜਨਸੈਲਾਬ, ਮੰਤਰੀ ਸੌਂਦ ਨੇ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਕੀਤਾ ਯਾਦ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸਮਾਨਤਾ, ਸਦਭਾਵਨਾ ਅਤੇ ਮਾਨਵਤਾ ਦਾ ਮਾਰਗ ਦਿਖਾਉਂਦੀਆਂ ਹਨ : ਤਰੁਨਪ੍ਰੀਤ […]

Continue Reading