ਚਿੱਟੇ ਸਮੇਤ ਨੌਜਵਾਨ ਕਾਬੂ, ਨਸ਼ਾ ਕਰਨ ਅਤੇ ਵੇਚਣ ਦੇ ਦੋਸ਼
ਮੋਰਿੰਡਾ 1 ਜੁਲਾਈ (ਭਟੋਆ): ਥਾਣਾ ਸਦਰ ਮੋਰਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 6.84 ਗ੍ਰਾਮ ਚਿੱਟਾ (ਨਸ਼ੀਲਾ ਪਾਊਡਰ), ਇੱਕ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਇੰਸਪੈਕਟਰ […]
Continue Reading
