ਵੱਡੀ ਖ਼ਬਰ: ਜਹਾਜ਼ ਹੁਣ ਘੱਟ ਵਿਜ਼ੀਵੀਲਟੀ ਵਿੱਚ ਵੀ ਸੁਰੱਖਿਅਤ ਢੰਗ ਨਾਲ ਕਰਨਗੇ ਲੈਂਡ

ਨਵੀਂ ਦਿੱਲੀ, 29 ਜੂਨ : (ਦੇਸ਼ ਕਲਿੱਕ ਬਿਊਰੋ): ਜਹਾਜ਼ ਹੁਣ ਘੱਟ ਵਿਜ਼ੀਵੀਲਟੀ ਵਿੱਚ ਵੀ ਸੁਰੱਖਿਅਤ ਢੰਗ ਨਾਲ ਉਤਰਨ ਦੇ ਯੋਗ ਹੋਣਗੇ। ਭਾਰਤ ਵਿੱਚ ਪਹਿਲੀ ਵਾਰ, ਜ਼ਮੀਨੀ ਰੇਡੀਓ ਬੀਮ ਤੋਂ ਬਿਨਾਂ ਸਿੱਧੇ ਸੈਟੇਲਾਈਟ ਸਿਗਨਲਾਂ ਦੀ ਵਰਤੋਂ ਕਰਕੇ ਇੱਕ ਵੱਡੇ ਵਪਾਰਕ ਜੈੱਟ ਨੂੰ ਸੁਰੱਖਿਅਤ ਢੰਗ ਨਾਲ ਉਤਾਰਨ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ। 27 ਜੂਨ ਨੂੰ, ਹਵਾਬਾਜ਼ੀ […]

Continue Reading

ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਅਦਾਕਾਰੀ ਦੀਆਂ ਬਾਰੀਕੀਆਂ ਬਾਰੇ ਸਿਖਿਆਰਥੀਆਂ ਨਾਲ ਕੀਤੇ ਨੁਕਤੇ ਸਾਂਝੇ

ਪਟਿਆਲਾ, 29 ਜੂਨ : (ਦੇਸ਼ ਕਲਿੱਕ ਬਿਊਰੋ): ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਦੀ ਰਹਿਨੁਮਾਈ ਹੇਠ ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਪੈਰਾਗਾਨ ਸੀਨੀਅਰ ਸੰਕੈਡਰੀ ਸਕੂਲ, ਸੈਕਟਰ-69, ਮੁਹਾਲੀ ਵਿਖੇ ਚੱਲ ਰਹੇ ਵੀਹ ਦਿਨਾਂ ਰੰਗਮੰਚੀ ਸਿਖਲਾਈ ਸਮਰ ਕੈਂਪ ਦੌਰਾਨ ਰੰਗਮੰਚੀ ਅਤੇ ਫਿਲਮ ਅਦਾਕਾਰ ਰੰਜੀਵਨ ਸਿੰਘ ਨੇ ਸਿਿਖਆਰਥੀਆਂ ਨਾਲ ਅਦਾਕਾਰੀ ਅਤੇ ਵਾਰਤਾਲਾਪ ਦੀਆਂ ਬਾਰੀਕੀਆਂ ਬਾਰੇ ਨੁਕਤੇ ਸਾਂਝੇ […]

Continue Reading

Punjab Breaking: ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਮੌਤਾਂ

ਜਲੰਧਰ, 29 ਜੂਨ : (ਦੇਸ਼ ਕਲਿੱਕ ਬਿਊਰੋ): ਜਲੰਧਰ ਵਿੱਚ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ ਹੋ ਗਈ। ਬਲੇਨੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕ੍ਰੇਟਾ ਵਿੱਚ ਸਵਾਰ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਦੋ ਸਾਲ ਦਾ ਬੱਚਾ, ਇੱਕ ਫੂਜੀ, ਉਸਦੀ ਪਤਨੀ ਅਤੇ […]

Continue Reading

ਵਿਧਾਨ ਸਭਾ ਸਪੀਕਰ ਅਤੇ ਕੈਬਨਿਟ ਮੰਤਰੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ

ਫਰੀਦਕੋਟ, 29 ਜੂਨ : (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ […]

Continue Reading

ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸੰਗਤ ਨੂੰ ਕੀਤੀ ਸਮਾਜਿਕ ਬਾਈਕਾਟ ਦੀ ਅਪੀਲ

ਮੋਹਾਲੀ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅਪਣਾਏ ਜਾ ਰਹੇ […]

Continue Reading

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਚੰਡੀਗੜ੍ਹ, 29 ਜੂਨ: (ਦੇਸ਼ ਕਲਿੱਕ ਬਿਊਰੋ) : ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading

Punjab: ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਤਿੰਨ ਮਹੀਨਿਆਂ ‘ਚ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ, 368 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 29 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 […]

Continue Reading

CBSE ਨੇ ਤਿੰਨ-ਭਾਸ਼ਾਈ ਨਿਯਮ ਨੂੰ ਲੈ ਕੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ, 29 ਜੂਨ (ਦੇਸ਼ ਕਲਿੱਕ ਬਿਊਰੋ): ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਨਵੀਂ ਤਿੰਨ-ਭਾਸ਼ਾ ਨੀਤੀ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਨਵਾਂ ਭਾਸ਼ਾ ਨਿਯਮ ਉਨ੍ਹਾਂ ਵਿਦਿਆਰਥੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਪਹਿਲਾਂ ਹੀ ਪੁਰਾਣੇ ਨਿਯਮਾਂ ਦੇ ਤਹਿਤ ਆਪਣੀ ਪੜ੍ਹਾਈ ਕਰ ਰਹੇ ਹਨ। ਇਸਦਾ ਮਤਲਬ ਹੈ ਕਿ […]

Continue Reading

ਦੋ ਸਕੇ ਭਰਾ ਹੈਰੋਇਨ ਸਮੇਤ ਗ੍ਰਿਫ਼ਤਾਰ: ਡਰੱਗ ਮਨੀ ਵੀ ਬਰਾਮਦ

ਪਠਾਨਕੋਟ, 29 ਜੂਨ (ਦੇਸ਼ ਕਲਿੱਕ ਬਿਊਰੋ): ਸੋਮਵਾਰ ਨੂੰ, ਤਾਰਾਗੜ੍ਹ ਪੁਲਿਸ ਨੇ ਗਸ਼ਤ ਦੌਰਾਨ, ਨਿਊ ਪਰਮਾਨੰਦ ਸ਼ਮਸ਼ਾਨਘਾਟ ਨੇੜੇ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਕੇ ਭਰਾ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਭੋਆ ਫਤਿਹਗੜ੍ਹ ਪਿੰਡ ਦੇ ਵਸਨੀਕ ਦੱਸੇ ਜਾਂਦੇ ਹਨ। ਜਾਣਕਾਰੀ […]

Continue Reading

ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਸੋਧ ਕਰਨ ਲਈ ਦਿੱਤਾ ਇਕ ਮਹੀਨੇ ਦਾ ਸਮਾਂ

ਅੰਮ੍ਰਿਤਸਰ, 29 ਜੂਨ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਬੇਅਦਬੀ ਕਾਨੂੰਨ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਕਰੇ। ਸੋਮਵਾਰ (29 ਜੂਨ) ਨੂੰ ਹੋਈ ਸੁਣਵਾਈ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ […]

Continue Reading