Breaking: SC ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ
ਚੰਡੀਗੜ੍ਹ, 27 ਜੂਨ (ਦੇਸ਼ ਕਲਿੱਕ ਬਿਊਰੋ): ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ […]
Continue Reading
