ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ

  ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਵੀ ਹਲਕੀ ਬਾਰਿਸ਼ ਚੰਡੀਗੜ੍ਹ 14 ਸਤੰਬਰ 2026 ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, […]

Continue Reading

ਭਾਰਤੀ ਮਹਿਲਾ ਕ੍ਰਿਕਟ ਨੇ ਏਸ਼ੀਆ ਕੱਪ ਜਿੱਤਿਆ, ਸ੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

    ਭਾਰਤੀ ਮਹਿਲਾ ਕ੍ਰਿਕਟ ਨੇ ਏਸ਼ੀਆ ਕੱਪ ਜਿੱਤਿਆ, ਸ੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ ਨਵੀਂ ਦਿੱਲੀ, 14 ਸਤੰਬਰ 2026 ਦੁਬਈ ਵਿੱਚ ਖੇਡੇ ਗਏ ਵੁਮੈਨ ਏਸ਼ੀਆ ਕੱਪ ਟੀ-20 ਦੇ ਫ਼ਾਈਨਲ ਮੁਕਾਬਲੇ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ […]

Continue Reading

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ ‘ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ […]

Continue Reading

ਸਕਾਟਲੈਂਡ, ਵੇਲਜ਼ ਤੇ ਨੌਰਦਰਨ ਆਇਰਲੈਂਡ UK ਤੋਂ ਹੋ ਸਕਦੇ ਹਨ ਵੱਖ?

ਲੰਡਨ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਬ੍ਰਿਟੇਨ ਦੇ ਇਕਜੁੱਟ ਰਹਿਣ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ। ਸਕਾਟਲੈਂਡ, ਵੇਲਜ਼ ਅਤੇ ਨੌਰਦਰਨ ਆਇਰਲੈਂਡ ਦੇ ਆਗੂ ਸੋਮਵਾਰ ਨੂੰ ਵੇਲਜ਼ ਦੀ ਰਾਜਧਾਨੀ ਕਾਰਡਿਫ ਵਿੱਚ ਮੁਲਾਕਾਤ ਕਰਨਗੇ। ਤਿੰਨਾਂ ਖੇਤਰਾਂ ਦੀਆਂ ਮੰਗਾਂ ਵੱਖਰੀਆਂ ਹਨ, ਪਰ ਸਾਰੇ UK ਦੀ ਮੌਜੂਦਾ ਵਿਵਸਥਾ ਵਿੱਚ ਵੱਡੇ ਬਦਲਾਅ ਚਾਹੁੰਦੇ ਹਨ। ਤਿੰਨਾਂ […]

Continue Reading

ਮੋਹਾਲੀ ’ਚ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌਤ

ਮੋਹਾਲੀ/ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਐਤਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲਈ। ਜਲੰਧਰ, ਮੋਹਾਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪਿਆ। ਮੋਹਾਲੀ ਦੇ ਫੇਜ਼-2 ਦੇ ਰਿਹਾਇਸ਼ੀ ਇਲਾਕਿਆਂ ਅਤੇ ਵੱਖ-ਵੱਖ ਮਾਰਕੀਟਾਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਖਰੜ ਦੇ ਵਾਰਡ ਨੰਬਰ-16 ਵਿੱਚ ਮੀਂਹ ਅਤੇ ਡਰੇਨੇਜ ਲਾਈਨ ਦਾ ਪਾਣੀ ਘਰ ਵਿੱਚ ਦਾਖਲ […]

Continue Reading

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

ਚੰਡੀਗੜ੍ਹ, 14 ਸਤੰਬਰ (ਦੇਸ਼ ਕਲਿੱਕ ਬਿਊਰੋ): ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਖੇਤਾਂ ਤੱਕ ਪੁੱਜੀ; ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ/ਸੰਗਰੂਰ, 13 ਸਤੰਬਰ (ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ […]

Continue Reading

“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ” – ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਇੱਕ ਨਵਾਂ ਅਤੇ ਸੁਖਾਵਾਂ ਮਾਹੌਲ ਬਣ ਗਿਆ, ਜਦੋਂ ਸ੍ਰੀ ਅਮਨ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ

ਚੰਡੀਗੜ੍ਹ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ‘ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ

ਚੰਡੀਗੜ੍ਹ/ਲੁਧਿਆਣਾ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ […]

Continue Reading