ਚੰਡੀਗੜ੍ਹ ਕੈਸ਼ੀਅਰ ਕਤਲ ਕਾਂਡ: ਮੁੱਖ ਮੁਲਜ਼ਮ ਦੇ ਰਿਮਾਂਡ ਲਈ ਚੰਡੀਗੜ੍ਹ ਪੁਲਿਸ ਦੀ ਹੋਰ ਵਧੀ ਉਡੀਕ
ਚੰਡੀਗੜ੍ਹ, 27 ਜੂਨ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਮਾਸਟਰਮਾਈਂਡ ਅਮਿਤ ਦਾ ਪੁਲਿਸ ਰਿਮਾਂਡ ਸੱਤ ਦਿਨ ਵਧਾ ਦਿੱਤਾ ਗਿਆ ਹੈ। ਹੁਣ, ਚੰਡੀਗੜ੍ਹ ਪੁਲਿਸ ਨੂੰ ਉਸ ਤੋਂ ਪੁੱਛਗਿੱਛ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੁਲਜ਼ਮ ਅਮਿਤ ਨੂੰ ਜੰਮੂ ਪੁਲਿਸ ਨੇ ਗ੍ਰਿਫ਼ਤਾਰ ਕਰ […]
Continue Reading
